24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਇਕਬਾਲ ਮੁਹੰਮਦ ਨੇ ਮੁੱਖ ਮੁਨਸ਼ੀ ਵਜੋਂ ਅਮਲੋਹ ਥਾਣੇ ਦਾ ਚਾਰਜ ਸੰਭਾਲਿਆ

ਅਮਲੋਹ, 24 ਸਤੰਬਰ (ਕੇਵਲ ਸਿੰਘ)- ਪੰਜਾਬ ਪੁਲਿਸ ਦੇ ਇਕਬਾਲ ਮੁਹੰਮਦ ਨੇ ਮੁੱਖ ਮੁਨਸ਼ੀ ਵਜੋਂ ਥਾਣਾ ਅਮਲੋਹ ਵਿਖੇ ਆਪਣਾ ਚਾਰਜ ਸੰਭਾਲ ਲਿਆ। ਉਪਰੰਤ ਉਨ੍ਹਾਂ ਨੇ ਥਾਣੇ ਦੇ ਰਿਕਾਰਡ ਅਤੇ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 25-09-2026
ਅਮਲੋਹ, 24 ਸਤੰਬਰ (ਕੇਵਲ ਸਿੰਘ)- ਪੰਜਾਬ ਪੁਲਿਸ ਦੇ ਇਕਬਾਲ ਮੁਹੰਮਦ ਨੇ ਮੁੱਖ ਮੁਨਸ਼ੀ ਵਜੋਂ ਥਾਣਾ ਅਮਲੋਹ ਵਿਖੇ ਆਪਣਾ ਚਾਰਜ ਸੰਭਾਲ ਲਿਆ। ਉਪਰੰਤ ਉਨ੍ਹਾਂ ਨੇ ਥਾਣੇ ਦੇ ਰਿਕਾਰਡ ਅਤੇ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਕਬਾਲ ਮੁਹੰਮਦ ਨੇ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਨੂੰ ਬਣਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਥਾਣੇ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਮੰਡੀ ’ਚ ਪਿਛਲੇ ਸੀਜ਼ਨ ਦੀ ਕਣਕ ਦੀ ਚੁਕਾਈ ਨਾ ਹੋਣ ’ਤੇ ਰਾਮਗੜ੍ਹ ਨੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਚੋਣ ਕਮਿਸ਼ਨ ਦਫ਼ਤਰ ਅੱਗੇ ਅੱਜ ਦੇ ਧਰਨੇ ਲਈ ਕਾਂਗਰਸੀ ਆਗੂ ਤੇ ਵਰਕਰ ਪਹੁੰਚਣ- ਰਾਮਗੜ੍ਹ
Ad Position 24