26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਾਬੰਦੀਸ਼ੁਦਾ ਪਲਾਸਟਿਕ ਵਸਤੂਆਂ ਦੀ ਰੋਕਥਾਮ ਕਰਨ ਲਈ ਨੁੱਕੜ ਨਾਟਕ ਰਾਹੀਂ ਕੀਤਾ ਜਾਗਰੂਕ

ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)- ਖਮਾਣੋਂ ਵਿਚ ਜਿਲ੍ਹਾ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਹਿਤ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਸਵੀਰ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਖਮਾਣੋਂ ਦੇ ਸਹਿਯੋਗ ਨਾਲ ਸੁਨੀਲ ਥੀਏਟਰ ਐਂਡ ਟੈਲੀਵਿਜ਼ਨ ਪਾਰਟੀ ਵਲੋਂ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਪਾਬੰਦੀ ਸ਼ੁਦਾ ਪਲਾਸਟਿਕ ਵਸਤੂਆਂ ਦੀ ਰੋਕਥਾਮ ਅਤੇ ਵਰਤੋਂ ਨਾ ਕਰਨ ਲਈ ਨੁੱਕੜ ਨਾਟਕ ਰਾਹੀਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਲਖਵੀਰ ਸਿੰਘ ਜੇ.

Ad Position 21
No active advertisement
ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਵਲੋਂ ਬੂਟੇ ਲਗਾਉਣ ਵੇਲੇ ਅਹੁਦੇਦਾਰ। ਅਜੀਤ ਤਸਵੀਰ 26-09-2026
ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)- ਖਮਾਣੋਂ ਵਿਚ ਜਿਲ੍ਹਾ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਹਿਤ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਸਵੀਰ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਖਮਾਣੋਂ ਦੇ ਸਹਿਯੋਗ ਨਾਲ ਸੁਨੀਲ ਥੀਏਟਰ ਐਂਡ ਟੈਲੀਵਿਜ਼ਨ ਪਾਰਟੀ ਵਲੋਂ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਪਾਬੰਦੀ ਸ਼ੁਦਾ ਪਲਾਸਟਿਕ ਵਸਤੂਆਂ ਦੀ ਰੋਕਥਾਮ ਅਤੇ ਵਰਤੋਂ ਨਾ ਕਰਨ ਲਈ ਨੁੱਕੜ ਨਾਟਕ ਰਾਹੀਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਲਖਵੀਰ ਸਿੰਘ ਜੇ.ਈ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੰਡੀ ਗੋਬਿੰਦਗੜ੍ਹ, ਹਰਪ੍ਰੀਤ ਸਿੰਘ ਸੈਨੇਟਰੀ ਇੰਸਪੈਕਟਰ, ਰਵਦੀਪ ਸਿੰਘ ਕਲਰਕ, ਦਿਲਪ੍ਰੀਤ ਸਿੰਘ ਕਲਰਕ, ਸੁਖਚੈਨ ਸਿੰਘ ਅਤੇ ਦਫ਼ਤਰ ਦੇ ਹੋਰ ਕਰਮਚਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟਰੀਟ ਲਾਈਟਾਂ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਨਗਰ ਕੌਂਸਲ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ ਸਟਰੀਟ ਲਾਈਟਾਂ ਦੀ ਘਾਟ ਕਾਰ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਗੈੱਸਟ ਲੈਕਚਰ ਦਾ ਆਯੋਜਨ
Ad Position 24