27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਡੇਰਾ ਬਾਬਾ ਹਰੀ ਸਿੰਘ ਜਟਾਣਾ ਨੀਵਾਂ ਵਿਖੇ ਮੁਫ਼ਤ ਆਯੁਸ਼ ਕੈਂਪ

ਖਮਾਣੋਂ, 26 ਸਤੰਬਰ (ਮਨਮੋਹਣ ਸਿੰਘ ਕਲੇਰ)-ਸਰਕਾਰ ਦੇ ਆਯੂਸ਼ ਵਿਭਾਗ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਡੇਰਾ ਬਾਬਾ ਹਰੀ ਸਿੰਘ ਜਟਾਣਾ ਨੀਵਾਂ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਖਮਾਣੋਂ, 26 ਸਤੰਬਰ (ਮਨਮੋਹਣ ਸਿੰਘ ਕਲੇਰ)-ਸਰਕਾਰ ਦੇ ਆਯੂਸ਼ ਵਿਭਾਗ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਡੇਰਾ ਬਾਬਾ ਹਰੀ ਸਿੰਘ ਜਟਾਣਾ ਨੀਵਾਂ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਗੁਰਪ੍ਰੀਤ ਕੌਰ ਐੱਚ.ਐਮ. ਓ ਡਾ. ਤੀਨਾ ਏ. ਐਮ. ਓ ਡਾ. ਦੀਪਿਕਾ ਨੇ ਆਪਣੀ ਟੀਮ ਦੇ ਨਾਲ 810 ਮਰੀਜ਼ਾਂ ਦਾ ਚੈਕਅੱਪ ਕੀਤਾ ਤੇ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਮੈਡੀਕਲ ਸਲਾਹ ਦੇਣ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੰਡੀਆਂ। ਇਸ ਕੈਂਪ ਵਿਚ ਹੋਮਿਓਪੈਥਿਕ ਪ੍ਰਣਾਲੀ ਰਾਹੀਂ 382 ਮਰੀਜ਼ਾਂ ਨੂੰ ਜਾਂਚ ਦੌਰਾਨ ਦਵਾਈਆਂ ਦਿੱਤੀਆਂ ਗਈਆਂ ਅਤੇ ਆਯੁਰਵੈਦਿਕ ਪ੍ਰਣਾਲੀ ਰਾਹੀ 428 ਮਰੀਜ਼ਾਂ ਨੂੰ ਜਾਂਚ ਦੌਰਾਨ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਿਸਪੈਂਸਰ ਗੁਰਵਿੰਦਰ ਕੌਰ ਅਤੇ ਸਰਬਜੀਤ ਸਿੰਘ ਦੇ ਨਾਲ ਹਰਪ੍ਰੀਤ ਸਿੰਘ ਉਪ ਵੈਦ ਰਾਜੀਵ ਕੁਮਾਰ ਆਦਿ ਹਜ਼ਾਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਮ ਸੁੰਦਰ ਭਾਰਦਵਾਜ ਭਾਜਪਾ ਰਿਟਾਇਰਡ ਇੰਪਲਾਈਜ਼ ਸੈੱਲ ਦੇ ਜ਼ਿਲ੍ਹਾ ਕਨਵੀਨਰ ਨਿਯੁਕਤ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਲੋਂ ‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਮੌਕੇ ਮਰੀਜ਼ ਸੁਰੱਖਿਆ ਜਾਗਰੂਕਤਾ ਕੈਂਪ’
Ad Position 24