27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਪੁਲਿਸ ਚੌਂਕੀ ਸਰਹਿੰਦ ਮੰਡੀ ਨੇ ਇਕ ਨੌਜਵਾਨ ਨੂੰ 23 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਸ਼ਮਸ਼ੇਰ ਨਗਰ ਦੇ ਕੱਟ ਕੋਲ ਪਿੰਡ ਮੰਡੋਫਲ ਵਾਲੇ ਪਾਸੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਵਲੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ।

Ad Position 21
No active advertisement
ਅਜੀਤ ਡੈਸਕ 28-09-2026
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਪੁਲਿਸ ਚੌਂਕੀ ਸਰਹਿੰਦ ਮੰਡੀ ਨੇ ਇਕ ਨੌਜਵਾਨ ਨੂੰ 23 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਸ਼ਮਸ਼ੇਰ ਨਗਰ ਦੇ ਕੱਟ ਕੋਲ ਪਿੰਡ ਮੰਡੋਫਲ ਵਾਲੇ ਪਾਸੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਵਲੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੁਲਿਸ ਨੇ ਉਕਤ ਨੌਜਵਾਨ ਕੋਲੋਂ 23 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਕਤ ਵਿਅਕਤੀ ਦੀ ਪਛਾਣ ਆਕਾਸ਼ ਵਾਸੀ ਸਮਾਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਨਸ਼ੀਲਾ ਪਦਾਰਥ ਕਬਜ਼ੇ ਵਿਚ ਲੈ ਕੇ ਗ੍ਰਿਫ਼ਤਾਰ ਨੋਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਲੁਟੇਰਿਆਂ ਨੂੰ ਲੋਕਾਂ ਕੀਤਾ ਕਾਬੂ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ- ਰਾਜੂ ਖੰਨਾ
Ad Position 24