29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਥੂਹੀ ’ਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਭਰਵੇਂ ਸਵਾਗਤ ਲਈ ਪਰਮਜੀਤ ਸਿੰਘ ਕੈਂਥ ਵਲੋਂ ਧੰਨਵਾਦ

ਨਾਭਾ, 29 ਸਤੰਬਰ (ਵਰਿੰਦਰ ਵਰਮਾ)-ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਥੂਹੀ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਭਰਵੇਂ ਸਵਾਗਤ ਲਈ ਇਲਾਕਾ ਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 30-09-2026
ਨਾਭਾ, 29 ਸਤੰਬਰ (ਵਰਿੰਦਰ ਵਰਮਾ)-ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਥੂਹੀ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਭਰਵੇਂ ਸਵਾਗਤ ਲਈ ਇਲਾਕਾ ਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਜਾਗਰੂਕਤਾ ਦੇ ਨਾਲ ਨਸ਼ਾ ਤਸਕਰੀ ਵਿਰੁੱਧ ਠੋਸ ਕਾਰਵਾਈ ਵੀ ਜ਼ਰੂਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 30 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਕੈਂਥ ਨੇ ਕਿਹਾ, “ਦਾਅਵਿਆਂ ਨਾਲ ਨਹੀਂ, ਠੋਸ ਕਾਰਵਾਈ ਨਾਲ ਪੰਜਾਬ ਨਸ਼ਾ ਮੁਕਤ ਹੋਵੇਗਾ। ਆਓ, ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰੀਏ-ਨਸ਼ਾ ਮੁਕਾਉਣਾ ਸਾਰਾ।”
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਲਈ 42,786.68 ਕਰੋੜ ਦੀ ਸੀ. ਸੀ. ਐੱਲ. ਮਨਜ਼ੂਰੀ ਕੇਂਦਰ ਦਾ ਵਧੀਆ ਫੈਸਲਾ- ਗੁਰਜੀਤ ਸਿੰਘ ਕੋਹਲੀ ਅਗਲੀ ਖ਼ਬਰ ਪਟਿਆਲੇ ਦੇ ਅੰਡਰ-14 ਲੜਕਿਆਂ ਨੇ ਓਵਰਆਲ ਟਰਾਫ਼ੀ ਜਿੱਤੀ
Ad Position 24