02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਵਾਹਰ ਨਵੋਦਿਆ ਵਿਦਿਆਲਿਆ ’ਚ ਨੌਵੀਂ ਤੇ ਗਿਆਰ੍ਹਵੀਂ ਜਮਾਤ ਲਈ 15 ਤੱਕ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ

. ਫਤਹਿਗੜ੍ਹ ਸਾਹਿਬ, 1 ਅਕਤੂਬਰ (ਰਾਜਿੰਦਰ ਸਿੰਘ)- ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਪਿੰਡ ਫਰੌਰ ਤਹਿਸੀਲ ਖਮਾਣੋਂ ਵਿਚ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.

Ad Position 21
No active advertisement
ਅਜੀਤ ਡੈਸਕ 02-10-2026
. ਫਤਹਿਗੜ੍ਹ ਸਾਹਿਬ, 1 ਅਕਤੂਬਰ (ਰਾਜਿੰਦਰ ਸਿੰਘ)- ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਪਿੰਡ ਫਰੌਰ ਤਹਿਸੀਲ ਖਮਾਣੋਂ ਵਿਚ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ. ਐਮ. ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਚ ਅਗਲੇ ਵਿੱਦਿਅਕ ਸਾਲ 20 27-2028 ਦੀ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਲਈ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਚੱਲ ਰਹੀ ਹੈ। ਜਿਸ ਲਈ 15 ਅਕਤੂਬਰ ਤੱਕ ਆਨਲਾਈਨ ਰਜਿਸਟੇ੍ਰਸ਼ਨ ਕੀਤੀ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਅੱਠਵੀਂ ਜਮਾਤ ਵਿਚ ਪੜਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 1 ਮਈ 2012 ਤੋਂ 31 ਜੁਲਾਈ 2014 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ. ਬੀ. ਸੀ. ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟੇ੍ਸ਼ਨ ਕਰਾਉਣ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਹੋਟਸਪੋਟ ਏਰੀਆ ਤੇ ਧਾਰਮਿਕ ਸਥਾਨਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿੱਦਿਅਕ ਦੌਰੇ ਦਾ ਆਯੋਜਨ
Ad Position 24