05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੁਲਿਸ ਵਲੋਂ ਨਾਬਾਲਗ ਨੂੰ ਭਜਾਉਣ ਦੇ ਦੋਸ਼ ’ਚ ਮੁਕੱਦਮਾ ਦਰਜ

ਖਮਾਣੋਂ, 4 ਅਕਤੂਬਰ (ਮਨਮੋਹਣ ਸਿੰਘ ਕਲੇਰ)- ਥਾਣਾ ਖਮਾਣੋਂ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਨੂੰ ਪਿੰਡ ਰਾਏਪੁਰ ਰਾਈਆਂ ਵਾਸੀ ਕਰਨਵੀਰ ਸਿੰਘ 29 ਸਤੰਬਰ ਦੀ ਰਾਤ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ।

Ad Position 21
No active advertisement
ਅਜੀਤ ਡੈਸਕ 05-10-2026

ਖਮਾਣੋਂ, 4 ਅਕਤੂਬਰ (ਮਨਮੋਹਣ ਸਿੰਘ ਕਲੇਰ)- ਥਾਣਾ ਖਮਾਣੋਂ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਨੂੰ ਪਿੰਡ ਰਾਏਪੁਰ ਰਾਈਆਂ ਵਾਸੀ ਕਰਨਵੀਰ ਸਿੰਘ 29 ਸਤੰਬਰ ਦੀ ਰਾਤ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਪੁਲਿਸ ਨੇ ਪੀੜਤਾ ਦੇ ਪਿਤਾ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਲਾਲ ਸਿੰਘ ਲਾਲੀ ਨੂੰ ਇੰਜੀ. ਟੋਹੜਾ ਨੇ ਦਿੱਤੀ ਵਧਾਈ ਅਗਲੀ ਖ਼ਬਰ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਖੱਜਲ-ਖ਼ੁਆਰੀ ਬਰਦਾਸ਼ਤ ਨਹੀਂ ਹੋਵੇਗੀ :ਰਣਜੋਧ ਸਿੰਘ ਹਡਾਣਾ
Ad Position 24