07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ ਸੰਕਲਪ ਰੈਲੀ 9 ਨੂੰ - ਜਗਜੀਤ ਛੜਬੜ

ਬਨੂੜ, 7 ਅਕਤੂਬਰ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ 9 ਅਕਤੁਬਰ ਨੰ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਦਹਾਲ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ ਪਟਿਆਲਾ ਵਿਖੇ ਹੋਵੇਗੀ। ਇਹ ਜਾਣਕਾਰੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਛੜਬੜ ਨੇ ਦਿੰਦੇ ਹੋਏ ਕਿਹਾ ਕਿ ਵੱਡੀ ਗਿਣਤੀ ਵਿਚ ਬਸਪਾ ਵਰਕਰ ਤੇ ਸਮਰਥਕ ਇਸ ਰੈਲੀ ਵਿਚ ਪਹੁੰਚਣਗੇ ਅਤੇ ਇਸ ਨੂੰ ਵੱਡੇ ਪੱਧਰ ’ਤੇ ਕਾਮਯਾਬ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 08-10-2026
ਬਨੂੜ, 7 ਅਕਤੂਬਰ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ 9 ਅਕਤੁਬਰ ਨੰ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਦਹਾਲ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ ਪਟਿਆਲਾ ਵਿਖੇ ਹੋਵੇਗੀ। ਇਹ ਜਾਣਕਾਰੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਛੜਬੜ ਨੇ ਦਿੰਦੇ ਹੋਏ ਕਿਹਾ ਕਿ ਵੱਡੀ ਗਿਣਤੀ ਵਿਚ ਬਸਪਾ ਵਰਕਰ ਤੇ ਸਮਰਥਕ ਇਸ ਰੈਲੀ ਵਿਚ ਪਹੁੰਚਣਗੇ ਅਤੇ ਇਸ ਨੂੰ ਵੱਡੇ ਪੱਧਰ ’ਤੇ ਕਾਮਯਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਨਹੀਂ ਉਤਰ ਸਕੀ ਹੈ। ਇਸ ਕਰਕੇ ਪੰਜਾਬ ਦੇ ਲੋਕ ਹੁਣ ਬਸਪਾ ਨੂੰ ਬਦਲ ਦੇ ਰੂਪ ਵਿਚ ਦੇਖ ਰਹੇ ਹਨ ਤੇ ਇਸ ਨਾਲ਼ ਵੱਡੀ ਗਿਣਤੀ ਵਿਚ ਜੁੜ ਰਹੇ ਹਨ। ਜਗਜੀਤ ਸਿੰਘ ਛੜਬੜ ਨੇ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਵੱਡੀ ਗਿਣਤੀ ਚ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਘਨੌਰ ’ਚ ‘ਆਪ’ ਨੂੰ ਵੱਡਾ ਹੁਲਾਰਾ ਤਿੰਨ ਦਰਜਨ ਤੋਂ ਵੱਧ ਸਰਪੰਚ ਇੰਦਰਜੀਤ ਸਿਆਲੂ ਦੇ ਹੱਕ ’ਚ ਨਿੱਤਰੇ
Ad Position 24