09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਾਬਾਲਗਾ ਨੂੰ ਲੈ ਕੇ ਜਾਣ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ

ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)- ਇਥੋਂ ਦੇ ਰਹਿਣ ਵਾਲੀ ਇਕ 12 ਸਾਲਾ ਬੱਚੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਕੇ ਜਾਣ ਦੇ ਮਾਮਲੇ ਵਿਚ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਸ਼ੁਭਮ ਵਾਸੀ ਪਟਿਆਲਾ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਲੜਕੀ ਦੀ ਮਾਤਾ ਨੇ ਥਾਣਾ ਤ੍ਰਿਪੜੀ ਵਿਚ ਦਰਜ ਕਰਵਾਈ ਕਿ ਮੁਲਜਮ ਉਸ ਦੀ 12 ਸਾਲਾਂ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਨਾਲ ਲੈ ਕੇ ਜਾਣ ਦੀਆਂ ਧਮਕੀਆਂ ਦਿੰਦਾ ਰਹਿੰਦਾ ਸੀ।

Ad Position 21
No active advertisement
ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)- ਇਥੋਂ ਦੇ ਰਹਿਣ ਵਾਲੀ ਇਕ 12 ਸਾਲਾ ਬੱਚੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਕੇ ਜਾਣ ਦੇ ਮਾਮਲੇ ਵਿਚ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਸ਼ੁਭਮ ਵਾਸੀ ਪਟਿਆਲਾ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਲੜਕੀ ਦੀ ਮਾਤਾ ਨੇ ਥਾਣਾ ਤ੍ਰਿਪੜੀ ਵਿਚ ਦਰਜ ਕਰਵਾਈ ਕਿ ਮੁਲਜਮ ਉਸ ਦੀ 12 ਸਾਲਾਂ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਨਾਲ ਲੈ ਕੇ ਜਾਣ ਦੀਆਂ ਧਮਕੀਆਂ ਦਿੰਦਾ ਰਹਿੰਦਾ ਸੀ। 6 ਅਕਤੂਬਰ ਨੂੰ ਉਸ ਦੀ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਆਈ। ਕਾਫੀ ਭਾਲ ਕਰਨ ਉਪਰੰਤ ਪਤਾ ਲੱਗਾ ਕਿ ਮੁਲਜਮ ਉਸ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਜਿਸ ਦੇ ਆਧਾਰ ਪੁਲਿਸ ਨੇ ਮੁਲਜਮ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਆਈ. ਜਾਂਚ ਤੋਂ ਪੰਜਾਬ ਸਰਕਾਰ ਨੂੰ ਇਤਰਾਜ਼ ਕਿਉਂ? - ਸਾਬਕਾ ਵਿਧਾਇਕ ਚੰਦੂਮਾਜਰਾ ਅਗਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
Ad Position 24