09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੋਨੂੰ ਚੀਮਾ ਦਾ ਰਾਜਸੀ, ਸਿੱਖ ਜਥੇਬੰਦੀਆਂ ਤੇ ਪੰਚਾਂ, ਸਰਪੰਚਾਂ ਵਲੋਂ ਸਨਮਾਨ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਨਵ-ਨਿਯੁਕਤ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ, ਸਿੱਖ ਜਥੇਬੰਦੀਆਂ ਅਤੇ ਇਲਾਕੇ ਦੇ ਪੰਚਾਂ, ਸਰਪੰਚਾਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਬਾਬਾ ਗੁਰਦੀਪ ਸਿੰਘ ਰੋਹੀਸਰ ਵਾਲੇ, ਬਲਜਿੰਦਰ ਸਿੰਘ ਬਿੱਲਾ ਥਾਬਲਾਂ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਬਾਬਾ ਜਗਦੀਸ਼ ਸਿੰਘ ਲੂਲੋਂ, ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ, ਤਰਨਜੀਤ ਸਿੰਘ ਤਰਨੀ, ਉਦਯੋਗਪਤੀ ਜਤਿੰਦਰਪਾਲ ਸਿੰਘ ਕਾਹਲੋਂ, ਨੰਬਰਦਾਰ ਸੁਖਵਿੰਦਰ ਸਿੰਘ ਗੋਪਾਲੋਂ, ਸਰਪੰਚ ਰਵਿੰਦਰ ਸਿੰਘ ਰਾਣਾ ਨੌਗਾਵਾਂ, ਕੁਲਦੀਪ ਸਿੰਘ ਗੋਪਾਲੋਂ, ਗੁਰਵਿੰਦਰ ਸਿੰਘ ਲਾਲਾ ਥਾਬਲਾਂ, ਸਰਪੰਚ ਕੰਵਲਜੀਤ ਸਿੰਘ ਚੀਮਾ, ਮਾਸਟਰ ਜਸਵਿੰਦਰ ਸਿੰਘ, ਸਰਪੰਚ ਹਰਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਸੋਨੀ, ਹਰਪ੍ਰੀਤ ਸਿੰਘ ਪੀਤੀ, ਜਥੇਦਾਰ ਸਵਰਣ ਸਿੰਘ ਨੌਗਾਵਾਂ, ਜਗਰੂਪ ਸਿੰਘ, ਸੌਰਵ ਸ਼ਰਮਾ ਸਾਬਕਾ ਸਰਕਲ ਪ੍ਰਧਾਨ ਬਡਾਲੀ ਆਲਾ ਸਿੰਘ , ਵਰੁਣ ਸ਼ਰਮਾ, ਪੰਚ ਡਿੰਪਲ ਨੌਗਾਵਾਂ, ਭਗਵੰਤ ਸਿੰਘ ਗੰਢੂਆਂ ਕਲਾਂ, ਪਰਮਜੀਤ ਸਿੰਘ ਕਰੀਮਪੁਰਾ, ਇੰਦਰਦੀਪ ਸਿੰਘ ਮਿੱਕੀ, ਰਮਨਦੀਪ ਸਿੰਘ ਰਿੱਕੀ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਕਿਸਾਨ ਮੋਰਚਾ ਦੇ ਨਵ ਨਿਯੁਕਤ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਨਵ-ਨਿਯੁਕਤ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ, ਸਿੱਖ ਜਥੇਬੰਦੀਆਂ ਅਤੇ ਇਲਾਕੇ ਦੇ ਪੰਚਾਂ, ਸਰਪੰਚਾਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਬਾਬਾ ਗੁਰਦੀਪ ਸਿੰਘ ਰੋਹੀਸਰ ਵਾਲੇ, ਬਲਜਿੰਦਰ ਸਿੰਘ ਬਿੱਲਾ ਥਾਬਲਾਂ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਬਾਬਾ ਜਗਦੀਸ਼ ਸਿੰਘ ਲੂਲੋਂ, ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ, ਤਰਨਜੀਤ ਸਿੰਘ ਤਰਨੀ, ਉਦਯੋਗਪਤੀ ਜਤਿੰਦਰਪਾਲ ਸਿੰਘ ਕਾਹਲੋਂ, ਨੰਬਰਦਾਰ ਸੁਖਵਿੰਦਰ ਸਿੰਘ ਗੋਪਾਲੋਂ, ਸਰਪੰਚ ਰਵਿੰਦਰ ਸਿੰਘ ਰਾਣਾ ਨੌਗਾਵਾਂ, ਕੁਲਦੀਪ ਸਿੰਘ ਗੋਪਾਲੋਂ, ਗੁਰਵਿੰਦਰ ਸਿੰਘ ਲਾਲਾ ਥਾਬਲਾਂ, ਸਰਪੰਚ ਕੰਵਲਜੀਤ ਸਿੰਘ ਚੀਮਾ, ਮਾਸਟਰ ਜਸਵਿੰਦਰ ਸਿੰਘ, ਸਰਪੰਚ ਹਰਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਸੋਨੀ, ਹਰਪ੍ਰੀਤ ਸਿੰਘ ਪੀਤੀ, ਜਥੇਦਾਰ ਸਵਰਣ ਸਿੰਘ ਨੌਗਾਵਾਂ, ਜਗਰੂਪ ਸਿੰਘ, ਸੌਰਵ ਸ਼ਰਮਾ ਸਾਬਕਾ ਸਰਕਲ ਪ੍ਰਧਾਨ ਬਡਾਲੀ ਆਲਾ ਸਿੰਘ , ਵਰੁਣ ਸ਼ਰਮਾ, ਪੰਚ ਡਿੰਪਲ ਨੌਗਾਵਾਂ, ਭਗਵੰਤ ਸਿੰਘ ਗੰਢੂਆਂ ਕਲਾਂ, ਪਰਮਜੀਤ ਸਿੰਘ ਕਰੀਮਪੁਰਾ, ਇੰਦਰਦੀਪ ਸਿੰਘ ਮਿੱਕੀ, ਰਮਨਦੀਪ ਸਿੰਘ ਰਿੱਕੀ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਕਿਸਾਨ ਮੋਰਚਾ ਦੇ ਨਵ ਨਿਯੁਕਤ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਸਨਮਾਨ ਕੀਤਾ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਉਕਤ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਕਿਉਂਕਿ ਭਾਜਪਾ ਕਿਸਾਨਾਂ ਦੀਆਂ ਮੰਗਾਂ ਅਤੇ ਉਮੀਦਾਂ ਨੂੰ ਸਮਝਦੀ ਹੈ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਹਸਪਤਾਲ ਵਲੋਂ ਹੱਡੀਆਂ ਤੇ ਜੋੜਾਂ ਸੰਬੰਧੀ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਪੰਜਾਬ ’ਚ ਨਵੀਂ ਦਿਸ਼ਾ ਤੇ ਊਰਜਾ ਮਿਲੇਗੀ- ਡਾ. ਜਸਵੰਤ ਸਿੰਘ
Ad Position 24