ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ
. ਫਤਹਿਗੜ੍ਹ ਸਾਹਿਬ, 9 ਅਕਤੂਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 11 ਅਕਤੂਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ।
. ਫਤਹਿਗੜ੍ਹ ਸਾਹਿਬ, 9 ਅਕਤੂਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 11 ਅਕਤੂਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਪ੍ਰੀਤ ਸਿੰਘ ਅਟਾਰੀ ਤੇ ਭਾਈ ਵਰ ਿੰਦਰ ਸਿੰਘ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇ ਵਾ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।