21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲੌਟ ਵਿਖੇ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ

ਭਾਦਸੋਂ, 21 ਅਕਤੂਬਰ (ਪ੍ਰਦੀਪ ਦੰਦਰਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਮੌਕੇ ਪੰਡਤ ਦੇਵੀ ਸਰੂਪ ਮੀਂਮਸਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 22-10-2026
ਭਾਦਸੋਂ, 21 ਅਕਤੂਬਰ (ਪ੍ਰਦੀਪ ਦੰਦਰਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕਰਵਾਏ ਗਏ।ਇਸ ਮੌਕੇ ਪੰਡਤ ਦੇਵੀ ਸਰੂਪ ਮੀਂਮਸਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਾਬਾ ਰਾਜ ਸਿੰਘ ਲੌਟ, ਬਾਬਾ ਸਤਨਾਮ ਦਾਸ, ਸੁਖਚੈਨ ਸਿੰਘ ਭੋਡੇ, ਗੁਰਦੀਪ ਸਿੰਘ, ਹਰਿੰਦਰ ਦਰ ਸਿੰਘ, ਅਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਮੱਖਣ ਸਿੰਘ, ਕਰਨ, ਹੁਸਨਪ੍ਰੀਤ, ਜਸਕਰਨ, ਕਿ੍ਸਨ ਸਿੰਘ, ਸੋਨੂੰ, ਸਤਵੀਰ ਸਿੰਘ, ਸ਼ਗਨ ਸਿੰਘ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਮਾ, ਹੀਰਾ, ਅਟਵਾਲ ਆਦਿ ਭਾਜਪਾ ਨੇਤਾਵਾਂ ਨੇ ਢਿੱਲੋਂ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਵਿਦਾਇ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਸਿਹਤ ਮੰਤਰੀ ਦੇ ਜ਼ਿਲ੍ਹੇ ’ਚ ਜਾਗਿਆ ਡਰੱਗ ਵਿਭਾਗ
Ad Position 24