24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਖਮਾਣੋਂ ਵਿਖੇ ਮਾਂ ਭਗਵਤੀ ਜਾਗਰਣ ਅੱਜ

ਖਮਾਣੋਂ, 23 ਅਕਤੂਬਰ (ਜੋਗਿੰਦਰ ਪਾਲ)–ਖਮਾਣੋਂ ਵਿਖੇ ਮਾਂ ਭਗਵਤੀ ਦੇ ਭਗਤਾਂ ਵਲੋਂ ਪਹਿਲਾ ਵਿਸ਼ਾਲ ਭਗਵਤੀ ਜਾਗਰਣ ਅੱਜ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਿਸ਼ੋਰੀ ਲਾਲ ਗਾਬਾ ਅਤੇ ਹੋਰਨਾਂ ਪ੍ਰਬੰਧਕਾਂ ਨੇ ਦੱਸਿਆ ਕਿ 24 ਅਕਤੂਬਰ ਨੂੰ ਸ਼ਨੀਵਾਰ ਵਾਲੇ ਦਿਨ ਰਾਤ 8:30 ਵਜੇ ਜਾਗਰਣ ਆਰੰਭ ਹੋਵੇਗਾ।

Ad Position 21
No active advertisement
ਅਜੀਤ ਡੈਸਕ 24-10-2026
ਖਮਾਣੋਂ, 23 ਅਕਤੂਬਰ (ਜੋਗਿੰਦਰ ਪਾਲ)–ਖਮਾਣੋਂ ਵਿਖੇ ਮਾਂ ਭਗਵਤੀ ਦੇ ਭਗਤਾਂ ਵਲੋਂ ਪਹਿਲਾ ਵਿਸ਼ਾਲ ਭਗਵਤੀ ਜਾਗਰਣ ਅੱਜ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਿਸ਼ੋਰੀ ਲਾਲ ਗਾਬਾ ਅਤੇ ਹੋਰਨਾਂ ਪ੍ਰਬੰਧਕਾਂ ਨੇ ਦੱਸਿਆ ਕਿ 24 ਅਕਤੂਬਰ ਨੂੰ ਸ਼ਨੀਵਾਰ ਵਾਲੇ ਦਿਨ ਰਾਤ 8:30 ਵਜੇ ਜਾਗਰਣ ਆਰੰਭ ਹੋਵੇਗਾ। ਇਸ ਮੌਕੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਸੰਗਤਾਂ ਮਾਤਾ ਦੀਆਂ ਭੇਟਾਂ ਦਾ ਅਨੰਦ ਮਾਣਨਗੀਆਂ। ਇਸ ਧਾਰਮਿਕ ਸਮਾਗਮ ਦੌਰਾਨ ਗੁਣਗਾਨ ਕਰਨ ਲਈ ਗਾਇਕ ਕੁਲਵਿੰਦਰ ਘੱਪਾ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਮਾਂ ਭਗਵਤੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸੋਨ ਤਗਮਾ ਜੇਤੂ ਡਾ. ਨਵਜੋਤ ਕੌਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਦਾ ਐਸ. ਜੀ. ਪੀ. ਸੀ. ਮੈਂਬਰ ਅਵਤਾਰ ਸਿੰਘ ਰਿਆ ਨੇ ਵ...
Ad Position 24