28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਫੋਰਮੈਨ ਬਲਵੀਰ ਸਿੰਘ ਸਿੱਧੂ ਨੂੰ ਸਦਮਾ, ਮਾਮੀ ਦਾ ਦਿਹਾਂਤ

ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਪ ਚੇਅਰਮੈਨ ਫੋਰਮੈਨ ਬਲਬੀਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਮੀ ਦਲਬੀਰ ਕੌਰ ਧਰਮ ਪਤਨੀ ਸਵਰਨ ਸਿੰਘ ਵਾਸੀ ਕੋਟਲਾ ਭੜੀ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਫੋਰਮੈਨ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਦਲਬੀਰ ਕੌਰ ਦੀ ਪੁਰਾਣੀ ਤਸਵੀਰ । 28-10-2026
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਪ ਚੇਅਰਮੈਨ ਫੋਰਮੈਨ ਬਲਬੀਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਮੀ ਦਲਬੀਰ ਕੌਰ ਧਰਮ ਪਤਨੀ ਸਵਰਨ ਸਿੰਘ ਵਾਸੀ ਕੋਟਲਾ ਭੜੀ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਫੋਰਮੈਨ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਜਥੇਦਾਰ ਅਵਤਾਰ ਸਿੰਘ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਜਤਿੰਦਰ ਸਿੰਘ ਧਾਲੀਵਾਲ ਹਲਕਾ ਅਬਜ਼ਰਵਰ, ਜਥੇਦਾਰ ਜਰਨੈਲ ਸਿੰਘ ਮਾਜਰੀ ਸਰਕਲ ਪ੍ਰਧਾਨ, ਬਲਜਿੰਦਰ ਸਿੰਘ ਸੇਖੋਂ, ਡਾ. ਮਨਜੀਤ ਸਿੰਘ ਨੰਬਰਦਾਰ, ਸਿੰਕਦਰ ਸਿੰਘ ਨੰਬਰਦਾਰ ਨਸਰਾਲੀ, ਬਾਬਾ ਨਿਸ਼ਾਨ ਸਿੰਘ, ਨਾਜ਼ਰ ਸਿੰਘ ਸੰਤ ਨਗਰ, ਗੁਰਸੇਵਕ ਸਿੰਘ ਸਿੱਧੂ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜਥੇਦਾਰ ਕਰਮਜੀਤ ਸਿੰਘ ਭਗੜਾਣਾ ਪ੍ਰਮੁੱਖ ਹਨ। ਫੋਰਮੈਨ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਦਾਰਨੀ ਦਲਬੀਰ ਕੌਰ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 1 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਸਾਹਿਬ ਪਿੰਡ ਭੜੀ ਕੋਟਲਾ ਵਿਖੇ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਵਿਸ਼ੇਸ਼ ਕਾਰਜਕਾਰਨੀ ਬੈਠਕ ਹੋਈ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਰਣਨੀਤੀਆਂ ਸਬੰਧੀ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ- ਮਨਵੀਰ ਭੁੱਟਾ
Ad Position 24