30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਭਲਕੇ

. ਫਤਹਿਗੜ੍ਹ ਸਾਹਿਬ, 30 ਅਕਤੂਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ਼੍ਰੀ .

Ad Position 21
No active advertisement
ਅਜੀਤ ਡੈਸਕ 31-10-2026
.ਫਤਹਿਗੜ੍ਹ ਸਾਹਿਬ, 30 ਅਕਤੂਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ਼੍ਰੀ .ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 1 ਨਵੰਬਰ ਦਿਨ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ .ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਯਸ਼ਕਰਨ ਸਿੰਘ ਅਤੇ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕ­ਤੀ ਪੁਲਿਸ ਅੜਿੱਕੇ ਅਗਲੀ ਖ਼ਬਰ ਸੁਖਵਿੰਦਰ ਸਿੰਘ ਰੱਖੜਾ ਪੰਜਾਬ ਮੰਡੀ ਬੋਰਡ ਅਧੀਨ ਬਣ ਰਹੀ ਸੜਕ ਦਾ ਜਾਇਜ਼ਾ ਲੈਣ ਪਹੁੰਚੇ
Ad Position 24