31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ੍ਰੀ ਸ਼ਿਆਮ ਬਾਬਾ ਦੇ ਜਨਮ ਉਤਸਵ ਮੌਕੇ ਵਿਸ਼ਾਲ ਨਿਸ਼ਾਨ ਯਾਤਰਾ 20 ਨੂੰ ਸਜਾਈ ਜਾਵੇਗੀ

ਨਾਭਾ, 31 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਸ਼ਿਆਮ ਪਰਿਵਾਰ ਸੰਘ ਨਾਭਾ ਵਲੋਂ ਸ੍ਰੀ ਸ਼ਿਆਮ ਬਾਬਾ ਜੀ ਦੇ ਪਾਵਨ ਜਨਮ ਉਤਸਵ ਨੂੰ ਸਮਰਪਿਤ 20 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਨਾਭਾ ਸ਼ਹਿਰ ਵਿਚ ਵਿਸ਼ਾਲ ਨਿਸ਼ਾਨ ਯਾਤਰਾ ਤੇ ਛੇਵੇਂ ਸਾਲਾਨਾ ਸ੍ਰੀ ਸ਼ਿਆਮ ਵੰਦਨਾ ਮਹੋਤਸਵ ਅਤੇ ਭੰਡਾਰੇ ਦਾ ਆਯੋਜਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਘ ਦੇ ਮੈਂਬਰਾਂ ਅਤੇ ਸ਼ਿਆਮ ਭਗਤਾਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਪ੍ਰਧਾਨ ਸੁਮਿਤ ਗੋਇਲ ਸ਼ੈਂਟੀ 01-11-2026
ਨਾਭਾ, 31 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਸ਼ਿਆਮ ਪਰਿਵਾਰ ਸੰਘ ਨਾਭਾ ਵਲੋਂ ਸ੍ਰੀ ਸ਼ਿਆਮ ਬਾਬਾ ਜੀ ਦੇ ਪਾਵਨ ਜਨਮ ਉਤਸਵ ਨੂੰ ਸਮਰਪਿਤ 20 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਨਾਭਾ ਸ਼ਹਿਰ ਵਿਚ ਵਿਸ਼ਾਲ ਨਿਸ਼ਾਨ ਯਾਤਰਾ ਤੇ ਛੇਵੇਂ ਸਾਲਾਨਾ ਸ੍ਰੀ ਸ਼ਿਆਮ ਵੰਦਨਾ ਮਹੋਤਸਵ ਅਤੇ ਭੰਡਾਰੇ ਦਾ ਆਯੋਜਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਘ ਦੇ ਮੈਂਬਰਾਂ ਅਤੇ ਸ਼ਿਆਮ ਭਗਤਾਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੰਘ ਦੇ ਪ੍ਰਧਾਨ ਸੁਮਿਤ ਗੋਇਲ ਸ਼ੈਂਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸ਼ਿਆਮ ਬਾਬਾ ਜੀ ਦਾ ਜਨਮਉਤਸਵ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਸ਼ਾਨ ਯਾਤਰਾ 20 ਨਵੰਬਰ ਨੂੰ ਦੁਪਹਿਰ 3 ਵਜੇ ਪਟਿਆਲਾ ਗੇਟ, ਨਾਭਾ ਤੋਂ ਸ਼ੁਰੂ ਹੋਵੇਗੀ। ਇਸ ਮੌਕੇ ਨਾਭਾ ਸ਼ਹਿਰ ਦੇ ਪ੍ਰਸਿੱਧ ਭਜਨ ਗਾਇਕ ਰਾਜੇਸ਼ ਕੁਮਾਰ ਜੀ, ਸ੍ਰੀਕਾਂਤ ਯੁਵੀ ਸ਼ਰਮਾ, ਦੀਵਾਨੇ ਬ੍ਰਦਰਜ਼, ਗਾਇਨ ਸ਼ਰਮਾ ਵਲੋਂ ਆਪਣੀਆਂ ਮਿੱਠੀਆਂ ਭੇਟਾਂ ਰਾਹੀਂ ਸ਼ਿਆਮ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ।ਪ੍ਰਬੰਧਕੀ ਕਮੇਟੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਯਾਤਰਾ ਵਿਚ ਬਾਬਾ ਜੀ ਦਾ ਪਵਿੱਤਰ ਨਿਸ਼ਾਨ ਲੈਣ ਲਈ ਨਿਸ਼ਾਨ ਪਰਚੀ ਸੰਘ ਦੇ ਕਿਸੇ ਵੀ ਮੈਂਬਰ ਤੋਂ ਬਿਲਕੁਲ ਮੁਫ਼ਤ ਪ੍ਰਾਪਤ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਅਕੌਤ ਪਿੰਡ ’ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਘਰਾਂ ਦੇ ਦਸਤਾਵੇਜ਼ ਵੰਡੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ 2 ਨਵੰਬਰ ਨੂੰ ਹਲਕਾ ਘਨੌਰ ਦੇ ਪਿੰਡ ਮੰਡੋਲੀ ਵਿਖੇ ਕਰਨਗੇ ਮੈਗਾ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ...
Ad Position 24