02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿਚ ਅਮਲੋਹ ਤੋਂ ਵੱਡੀ ਗਿਣਤੀ ’ ਚ ਕਾਂਗਰਸੀ ਆਗੂ ਤੇ ਵਰਕਰ ਕਰਨਗੇ ਸ਼ਮੂਲੀਅਤ - ਸੰਜੀਵ ਦੱਤਾ

ਮੰਡੀ ਗੋਬਿੰਦਗੜ੍ਹ, 2 ਨਵੰਬਰ (ਰਾਜੇਸ਼ ਸ਼ਰਮਾ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਫਗੂਵਾਲਾ ਵਿਖੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਨੂੰ ਸਫਲ ਬਣਾਉਣ ਲਈ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਸ਼ਮੂਲੀਅਤ ਕਰਨਗੇ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ।

Ad Position 21
No active advertisement
ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ 03-11-2026
ਮੰਡੀ ਗੋਬਿੰਦਗੜ੍ਹ, 2 ਨਵੰਬਰ (ਰਾਜੇਸ਼ ਸ਼ਰਮਾ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਫਗੂਵਾਲਾ ਵਿਖੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਨੂੰ ਸਫਲ ਬਣਾਉਣ ਲਈ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਸ਼ਮੂਲੀਅਤ ਕਰਨਗੇ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਕ ਅਹਿਮ ਮੰਚ ਸਾਬਤ ਹੋਵੇਗੀ। ਬਲਾਕ ਕਾਂਗਰਸ ਦੇ ਪ੍ਰਧਾਨ ਸੰਜੀਵ ਦੱਤਾ ਨੇ ਕਿਹਾ ਕਿ ਪਾਰਟੀ ਵਲੋਂ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਹਲਕੇ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਕੱਲ੍ਹ ਦੀ ਸੰਗਰੂਰ ਰੈਲੀ ਕਾਂਗਰਸ ਪਾਰਟੀ ’ਚ ਨਵਾਂ ਜੋਸ਼ ਭਰੇਗੀ-ਗੁਰਪ੍ਰੀਤ ਸਿੰਘ ਗੋਪੀ
Ad Position 24