04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਾਬਾ ਫ਼ਰੀਦ ਪਬਲਿਕ ਸਕੂਲ ਤੁਰਖੇੜੀ ’ਚ ‘ਆਰਟ ਐਂਡ ਕਰਾਫ਼ਟ’ ਵਿਸ਼ੇ ਸੰਬੰਧੀ ਲਗਾਈ ਪ੍ਰਦਰਸ਼ਨੀ

ਭਾਦਸੋਂ, 4 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਚ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੇ ‘ਬਿਜਨਸ ਬਲਾਸਟਰ’ ਪ੍ਰੋਗਰਾਮ ਤਹਿਤ ‘ਆਰਟ ਅਤੇ ਕਰਾਫ਼ਟ’ ਵਿਸ਼ੇ ਨਾਲ ਸੰਬੰਧਿਤ ਇਕ ਪ੍ਰਦਰਸ਼ਨੀ ਲਗਾਈ ਗਈ। ਇਸ ਵਿਚ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ‘ਆਰਟ ਅਤੇ ਕਰਾਫ਼ਟ’ ਇੰਚਾਰਜ ਪੂਜਾ ਦੀ ਅਗਵਾਈ ਵਿਚ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਪੇਂਟਿੰਗਾਂ, ਡੈਕੋਰੇਟਿਵ ਆਈਟਮਾਂ ਆਦਿ ਹੋਰ ਬਹੁਤ ਸਾਰੀਆਂ ਉਪਯੋਗੀ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ।

Ad Position 21
No active advertisement
ਅਜੀਤ ਡੈਸਕ 05-11-2026
ਭਾਦਸੋਂ, 4 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਚ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੇ ‘ਬਿਜਨਸ ਬਲਾਸਟਰ’ ਪ੍ਰੋਗਰਾਮ ਤਹਿਤ ‘ਆਰਟ ਅਤੇ ਕਰਾਫ਼ਟ’ ਵਿਸ਼ੇ ਨਾਲ ਸੰਬੰਧਿਤ ਇਕ ਪ੍ਰਦਰਸ਼ਨੀ ਲਗਾਈ ਗਈ। ਇਸ ਵਿਚ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ‘ਆਰਟ ਅਤੇ ਕਰਾਫ਼ਟ’ ਇੰਚਾਰਜ ਪੂਜਾ ਦੀ ਅਗਵਾਈ ਵਿਚ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਪੇਂਟਿੰਗਾਂ, ਡੈਕੋਰੇਟਿਵ ਆਈਟਮਾਂ ਆਦਿ ਹੋਰ ਬਹੁਤ ਸਾਰੀਆਂ ਉਪਯੋਗੀ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿਸ. ਦਿਲਵਰ ਖਾਂ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਇਸ ਪ੍ਰਦਰਸ਼ਨੀ ਦਾ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਵਿਚ ਬਿਜਨਸ ਕਰਨ ਪ੍ਰਤੀ ਜਾਗਰੂਕ ਕਰਨਾ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਤ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਟਿੱਪਰ ਡਰਾਵਿਰ ਵਿਰੁੱਧ ਮੁਕੱਦਮਾ ਦਰਜ-ਪੁਲਿਸ ਉਪ-ਕਪਤਾਨ ਬਰਾੜ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਦੀਵਾਲੀ ਸੰਬੰਧੀ ਰਚਨਾਤਮਿਕ ਮੁਕਾਬਲੇ
Ad Position 24