07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲਖਣਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

ਖਮਾਣੋਂ, 7 ਨਵੰਬਰ (ਜੋਗਿੰਦਰ ਪਾਲ)–ਪਿੰਡ ਲਖਣਪੁਰ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਦੀ ਹੌਸਲਾ ਅਫਜ਼ਾਈ ਲਈ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ ਗਿਆ ਅਤੇ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਬੋਨਸ ਪ੍ਰਾਪਤ ਕਰਨ ਵਾਲਿਆਂ ਵਿਚ ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਰਣਵੀਰ ਸਿੰਘ, ਬਲਵਿੰਦਰ ਸਿੰਘ ਅਤੇ ਜਸਵੀਰ ਸਿੰਘ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 08-11-2026
ਖਮਾਣੋਂ, 7 ਨਵੰਬਰ (ਜੋਗਿੰਦਰ ਪਾਲ)–ਪਿੰਡ ਲਖਣਪੁਰ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਦੀ ਹੌਸਲਾ ਅਫਜ਼ਾਈ ਲਈ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ ਗਿਆ ਅਤੇ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਬੋਨਸ ਪ੍ਰਾਪਤ ਕਰਨ ਵਾਲਿਆਂ ਵਿਚ ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਰਣਵੀਰ ਸਿੰਘ, ਬਲਵਿੰਦਰ ਸਿੰਘ ਅਤੇ ਜਸਵੀਰ ਸਿੰਘ ਸ਼ਾਮਲ ਸਨ। ਸਭਾ ਦੇ ਪ੍ਰਧਾਨ ਸਾਧੂ ਸਿੰਘ ਗਰਚਾ ਨੇ ਕਿਹਾ ਕਿ ਦੁੱਧ ਉਤਪਾਦਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਸਭਾ ਦੇ ਪ੍ਰਧਾਨ ਸਾਧੂ ਸਿੰਘ ਗਰਚਾ, ਮੀਤ ਪ੍ਰਧਾਨ ਜਸਵੀਰ ਸਿੰਘ, ਕਮੇਟੀ ਮੈਂਬਰ ਧਰਮ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਸੁਖਜੀਤ ਸਿੰਘ ਅਤੇ ਜਸਵੰਤ ਸਿੰਘ ਤੋਂ ਇਲਾਵਾ ਸਭਾ ਦੇ ਸਕੱਤਰ ਬਲਦੇਵ ਸਿੰਘ ਅਤੇ ਐਮ.ਪੀ.ਏ. ਦਿਲਪ੍ਰੀਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸੰਤੌਖ ਸਿੰਘ ਖਿੰਡਾਂ ਅਤੇ ਗੁਰਮੇਲ ਸਿੰਘ ਖਿੰਡਾਂ ਨੂੰ ਸਦਮਾ ਮਾਤਾ ਦਾ ਦਿਹਾਂਤ ਅਗਲੀ ਖ਼ਬਰ ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24