10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੁੱਟਮਾਰ ਕਰਨ ਦੇ ਦੋਸ਼ ਅਧੀਨ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖਮਾਣੋਂ, 10 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਹਰਨੇਕ ਸਿੰਘ ਵਾਸੀ ਫਰੌਰ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦੇ ਹੀ ਪਿੰਡ ਦੇ ਮਨਿੰਦਰ ਸਿੰਘ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਉਸ ਦੀ ਪਿੰਡ ’ਚ ਹੀ ਕੁੱਟਮਾਰ ਕੀਤੀ।

Ad Position 21
No active advertisement
ਅਜੀਤ ਡੈਸਕ 11-11-2026
ਖਮਾਣੋਂ, 10 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਹਰਨੇਕ ਸਿੰਘ ਵਾਸੀ ਫਰੌਰ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦੇ ਹੀ ਪਿੰਡ ਦੇ ਮਨਿੰਦਰ ਸਿੰਘ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਉਸ ਦੀ ਪਿੰਡ ’ਚ ਹੀ ਕੁੱਟਮਾਰ ਕੀਤੀ। ਉਪਰੰਤ ਪੁਲਿਸ ਨੇ ਡਾਕਟਰ ਦੀ ਰਾਏ ਲੈਣ ਤੋਂ ਬਾਅਦ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਅਮਲੋਹ ਤੇ ਆਲੇ-ਦੁਆਲੇ ਦੇ 10 ਕਿਲੋਮੀਟਰ ਦੇ ਖੇਤਰ ਵਿਚ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਅਮਲੋਹ ਅਨਾਜ ਮੰਡੀ ਵਿਚ ਤਿਆਰੀਆਂ ਜ਼ੋਰਾਂ ’ਤੇ
Ad Position 24