10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦਾਣਾ ਮੰਡੀ ਅਮਲੋਹ ਤੇ ਆਲੇ-ਦੁਆਲੇ ਦੇ 10 ਕਿਲੋਮੀਟਰ ਦੇ ਖੇਤਰ ਵਿਚ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ

ਅਮਲੋਹ, 10 ਨਵੰਬਰ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 11 ਨਵੰਬਰ ਨੂੰ ਦਾਣਾ ਮੰਡੀ ਅਮਲੋਹ ਵਿਖੇ ਸੂਬੇ ਅੰਦਰ ਨਵੇਂ ਬਣੇ 1000 ਖੇਡ ਮੈਦਾਨਾਂ ਦੇ ਰਾਜ ਪੱਧਰੀ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕੀਤੀ ਜਾਵੇਗੀ। ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ.

Ad Position 21
No active advertisement
ਅਜੀਤ ਡੈਸਕ 11-11-2026
ਅਮਲੋਹ, 10 ਨਵੰਬਰ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 11 ਨਵੰਬਰ ਨੂੰ ਦਾਣਾ ਮੰਡੀ ਅਮਲੋਹ ਵਿਖੇ ਸੂਬੇ ਅੰਦਰ ਨਵੇਂ ਬਣੇ 1000 ਖੇਡ ਮੈਦਾਨਾਂ ਦੇ ਰਾਜ ਪੱਧਰੀ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕੀਤੀ ਜਾਵੇਗੀ। ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ, ਆਈ. ਏ. ਐਸ. ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ 11 ਨਵੰਬਰ ਨੂੰ ਸਮਾਗਮ ਵਾਲੀ ਜਗ੍ਹਾ ਦਾਣਾ ਮੰਡੀ ਅਮਲੋਹ ਤੇ ਇਸ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਵਿਚ ਆਮ ਲੋਕਾਂ ਜਾਂ ਨਿੱਜੀ ਵਿਅਕਤੀਆਂ ਵਲੋਂ ਕਿਸੇ ਵੀ ਤਰ੍ਹਾਂ ਦੇ ਯੂ. ਏ. ਵੀ. (ਡਰੋਨ) ਕੈਮਰੇ ਉਡਾਉਣ ’ਤੇ ਪੂਰਨ ਪਾਬੰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਬਾਬਾ ਵਿਸ਼ਵਕਰਮਾ ਜੀ ਦੇ ਪੂਜਨ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ ਅਧੀਨ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24