10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅੱਜ ਦੀ ਅਮਲੋਹ ਰੈਲੀ ਵਿਚ ਹੋਵੇਗਾ ਵੱਡਾ ਇਕੱਠ- ਦੀਵਾ, ਮਛਰਾਏ, ਕੋਟਲੀ

ਅਮਲੋਹ, 10 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ 11 ਨਵੰਬਰ ਨੂੰ ਅਮਲੋਹ ਦੀ ਅਨਾਜ ਮੰਡੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿਚ ਵੱਡਾ ਇਕੱਠ ਹੋਵੇਗਾ ਅਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 11-11-2026
ਅਮਲੋਹ, 10 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ 11 ਨਵੰਬਰ ਨੂੰ ਅਮਲੋਹ ਦੀ ਅਨਾਜ ਮੰਡੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿਚ ਵੱਡਾ ਇਕੱਠ ਹੋਵੇਗਾ ਅਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਹਰਦੀਪ ਸਿੰਘ ਮਛਰਾਏ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ ਅਤੇ ਸਰਪੰਚ ਹਰਪ੍ਰੀਤ ਸਿੰਘ ਕੋਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਹਲਕਾ ਅਮਲੋਹ ਦੇ ਲੋਕਾਂ ਨੂੰ ਸਵੇਰੇ 11 ਵਜੇ ਤੱਕ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਅੱਜ ਅਮਲੋਹ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
Ad Position 24