11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 12-11-2026
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਕਲਿਆਣ ਦੇ ਖੇਡ ਗਰਾਊਂਡ ਵਿਖੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਇੱਕ ਕੋਚ ਵੀ ਮੁਹੱਈਆ ਕਰਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹੋਰਨਾਂ ਪਾਰਟੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਆਏ ਵਰਕਰਾਂ ਅਤੇ ਆਗੂਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਪੀ.ਆਈ.ਐਮ.ਟੀ. ਦੀ ਐਨ.ਐਸ.ਐਸ. ਯੂਨਿਟ ਨੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ
Ad Position 24