12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਰਪ੍ਰੀਤ ਸਿੰਘ ਪੰਜੋਲੀ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਬਣੇ

ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਪਿੰਡ ਪੰਜੋਲੀ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 13-11-2026
ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਪਿੰਡ ਪੰਜੋਲੀ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਪੰਜੋਲੀ ਨੂੰ ਪੰਜਾਬ ਸਰਕਾਰ ਵਲੋਂ ਦਲਿਤ ਵਿਕਾਸ ਬੋਰਡ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਇਸ ਨੂੰ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਹਨ ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ ਕੰਮ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਸੰਗਠਨ ਵਿਚ ਦਿੱਤੀ ਜਾ ਰਹੀ ਹੈ ਅਹਿਮ ਜ਼ਿੰਮੇਵਾਰੀ-ਕੁਲਜੀਤ ਸਿੰਘ ਨਾਗਰਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਚੋਣ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ
Ad Position 24