ਗੈਰੀ ਬੜਿੰਗ ਨੂੰ ਦੂਜੀ ਵਾਰ ਵਿਧਾਇਕ ਬਣਾਉਣ ਦਾ ਲੋਕਾਂ ਨੇ ਮਨ ਬਣਾ ਲਿਆ ਹੈ-ਸਰਪੰਚ ਅਮਨਦੀਪ, ਸਰਪੰਚ ਜਿੰਮੀ
ਅਮਲੋਹ, 12 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਲੋਕ ਦੂਜੀ ਵਾਰ ਵਿਧਾਇਕ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਗੱਲ ਦਾ ਸਬੂਤ ਬੀਤੇ ਦਿਨੀਂ ਅਮਲੋਹ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਜੁੜੇ ਵੱਡੇ ਇਕੱਠ ਨੇ ਦਿੱਤਾ ਹੈ।
ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ
13-11-2026