13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਆਮਦਨ ਕਰ ਵਿਭਾਗ ਨੇ ਵਿਦੇਸ਼ੀ ਸੰਪਤੀਆਂ ਛੋਟੇ ਕਰਦਾਤਾ-2026 ਦੀ ਸਕੀਮ ਬਾਰੇ ਕੀਤਾ ਜਾਗਰੂਕ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਆਮਦਨ ਕਰ ਵਿਭਾਗ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਪਟਿਆਲਾ ਇਲਾਕੇ ਦੇ ਚਾਰਟਰਡ ਅਕਾਊਂਟੈਂਟ ਅਤੇ ਐਡਵੋਕੇਟ ਨੂੰ ਫਾਸਟ. ਡੀਐਸ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 14-11-2026
ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਆਮਦਨ ਕਰ ਵਿਭਾਗ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਪਟਿਆਲਾ ਇਲਾਕੇ ਦੇ ਚਾਰਟਰਡ ਅਕਾਊਂਟੈਂਟ ਅਤੇ ਐਡਵੋਕੇਟ ਨੂੰ ਫਾਸਟ.ਡੀਐਸ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪਿ੍ਰੰਸੀਪਲ ਇਨਕਮ ਟੈਕਸ ਕਮਿਸ਼ਨਰ ਹਰਜਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਐਡੀਸ਼ਨਲ ਕਮਿਸ਼ਨਰ ਅਜੈ ਕੁਮਾਰ ਅਰੋੜਾ ਨੇ ਕੀਤੀ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਨਰਿੰਦਰਪਾਲ ਸਿੰਘ, ਇਨਕਮ ਟੈਕਸ ਅਫ਼ਸਰ ਨਾਇਬ ਸਿੰਘ, ਰਜਨੀਸ਼ ਜੈਨ, ਕਪਿਲ ਕਿਸ਼ੋਰ ਅਤੇ ਹਾਕਮ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸੰਪਤੀਆਂ ਛੋਟੇ ਕਰਦਾਤਾ 2026 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤਾਂ ਕਿ ਉਹ ਆਪਣੇ ਕਰਦਾਤਾਵਾਂ ਨੂੰ ਇਸ ਨਵੀਂ ਸਕੀਮ ਬਾਰੇ ਜਾਣੂੰ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੇ ਇਸ਼ਮੀਤ ਸਿੰਘ ਨੇ ਐਨ.ਡੀ.ਏ. ਦੀ ਪ੍ਰੀਖਿਆ ’ਚੋਂ 33ਵਾਂ ਰੈਂਕ ਕੀਤਾ ਹਾਸਿਲ ਅਗਲੀ ਖ਼ਬਰ ਹਲਕਾ ਇੰਚਾਰਜ ਰੱਖੜਾ ਨੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ
Ad Position 24