13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਟਿਆਲਾ ਦੇ ਇਸ਼ਮੀਤ ਸਿੰਘ ਨੇ ਐਨ.ਡੀ.ਏ. ਦੀ ਪ੍ਰੀਖਿਆ ’ਚੋਂ 33ਵਾਂ ਰੈਂਕ ਕੀਤਾ ਹਾਸਿਲ

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਇਸ਼ਮੀਤ ਸਿੰਘ ਵਲੋਂ ਯੂ. ਪੀ.

Ad Position 21
No active advertisement
ਇਸ਼ਮੀਤ ਸਿੰਘ 14-11-2026
ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਇਸ਼ਮੀਤ ਸਿੰਘ ਵਲੋਂ ਯੂ.ਪੀ.ਐਸ.ਈ. ਐਨ.ਡੀ.ਏ. ਦੀ ਪ੍ਰੀਖਿਆ ’ਚੋਂ 33ਵਾਂ ਰੈਂਕ ਹਾਸਲ ਕਰਕੇ ਨਾਮਣਾ ਖੱਟਿਆ ਹੈ। ਦੱਸਣਯੋਗ ਹੈ ਕਿ ਇਸ਼ਮੀਤ ਸਿੰਘ ਦੇ ਪਿਤਾ ਰਮਨਦੀਪ ਸਿੰਘ ਜੋ ਕਿ ਬਲਬੇੜਾ ਪਿੰਡ ਦੀ ਕੋਆਪ੍ਰੇਟਿਵ ਬੈਂਕ ਵਿਚ ਮੈਨੇਜਰ ਹਨ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਇਸ਼ਮੀਤ ਦੀ ਭਾਰਤੀ ਫ਼ੌਜ ’ਚ ਲੈਫ਼ਟੀਨੈਂਟ ਵਜੋਂ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ਼ਮੀਤ ਵਲੋਂ ਯੂ.ਪੀ.ਐਸ.ਸੀ. ਐਨ.ਡੀ.ਏ. ਵਿਚੋਂ 33ਵਾਂ ਰੈਂਕ ਹਾਸਲ ਕੀਤਾ ਹੈ ਜੋ ਕਿ ਉਸ ਦੀ ਲੰਮੀ ਮਿਹਨਤ ਦਾ ਫਲ ਹੈ। ਇਸ ਮੌਕੇ ਇਸ਼ਮੀਤ ਸਿੰਘ ਵਲੋਂ ਆਪਣੇ ਮਾਪਿਆਂ ਦੇ ਆਸ਼ੀਰਵਾਦ ਤੇ ਅਧਿਆਪਕਾਂ ਦੀ ਸਿੱਖਿਆ ਨੂੰ ਆਪਣੀ ਸਫ਼ਲਤਾ ਦਾ ਕਾਰਨ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਵੀਡੀਓ ਬਣਾਉਣ ’ਤੇ ਵਿਅਕਤੀ ਦੀ ਕੀਤੀ ਕੁੱਟਮਾਰ, 15 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਆਮਦਨ ਕਰ ਵਿਭਾਗ ਨੇ ਵਿਦੇਸ਼ੀ ਸੰਪਤੀਆਂ ਛੋਟੇ ਕਰਦਾਤਾ-2026 ਦੀ ਸਕੀਮ ਬਾਰੇ ਕੀਤਾ ਜਾਗਰੂਕ
Ad Position 24