20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਥੇਦਾਰ ਚਨਾਰਥਲ ਨੇ ਸ. ਧਾਮੀ ਅਤੇ ਭਾਈ ਖ਼ਾਲਸਾ ਨੂੰ ਦਿੱਤੀ ਵਧਾਈ

ਜਖਵਾਲੀ, 20 ਨਵੰਬਰ (ਨਿਰਭੈ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਚੋਣ ਦੌਰਾਨ ਛੇਵੀਂ ਵਾਰ ਚੁਣੇ ਗਏ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਅੰਤ੍ਰਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਤੇ’ ਟਕਸਾਲੀ ਆਗੂ ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ: ਧਾਮੀ ਅਤੇ ਭਾਈ ਖ਼ਾਲਸਾ ਸਿੱਖੀ ਸਿਧਾਂਤਾਂ ’ਤੇ ਡੱਟ ਕੇ ਪਹਿਰਾ ਦੇਣ ਵਾਲੇ ਵਿਅਕਤੀ ਹਨ।

Ad Position 21
No active advertisement
ਅਜੀਤ ਡੈਸਕ 21-11-2026
ਜਖਵਾਲੀ, 20 ਨਵੰਬਰ (ਨਿਰਭੈ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਚੋਣ ਦੌਰਾਨ ਛੇਵੀਂ ਵਾਰ ਚੁਣੇ ਗਏ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਅੰਤ੍ਰਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਤੇ’ ਟਕਸਾਲੀ ਆਗੂ ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ: ਧਾਮੀ ਅਤੇ ਭਾਈ ਖ਼ਾਲਸਾ ਸਿੱਖੀ ਸਿਧਾਂਤਾਂ ’ਤੇ ਡੱਟ ਕੇ ਪਹਿਰਾ ਦੇਣ ਵਾਲੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਰੇ ਅਹੁਦੇਦਾਰਾਂ ਅਤੇ ਅਤਿ੍ਰੰਗ ਕਮੇਟੀ ਮੈਂਬਰਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ, ਨਿਰਸਵਾਰਥ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਬਾਲ ਦਿਵਸ ਮੌਕੇ ਅੰਤਰ-ਹਾਊਸ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਇਆ ਵਿਸ਼ੇਸ਼ ਕੈਂਪ ਪੰਜਾਬ ਸਰਕਾਰ ਅਤੇ ਕੇਂਦਰ...
Ad Position 24