21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਾਗੀਰਦਾਰ ਜਗਦੇਵ ਸਿੰਘ ਸ਼ੇਰਗਿੱਲ ਨੂੰ ਰਾਜਨੀਤਕ, ਧਾਰਮਿਕ, ਸਮਾਜਿਕ ਅਤੇ ਕਾਰੋਬਾਰੀਆਂ ਨੇ ਕੀਤੀ ਸ਼ਰਧਾਂਜਲੀ ਭੇਟ

ਬਸੀ ਪਠਾਣਾਂ, 21 ਨਵੰਬਰ (ਐਚ. ਐਸ.

Ad Position 21
No active advertisement
ਅਜੀਤ ਡੈਸਕ 22-11-2026
ਬਸੀ ਪਠਾਣਾਂ, 21 ਨਵੰਬਰ (ਐਚ.ਐਸ. ਗੌਤਮ)-ਲਾਗਲੇ ਪਿੰਡ ਮਹਿਦੂਦਾਂ ਦੇ ਜਾਗੀਰਦਾਰ ਜਗਦੇਵ ਸਿੰਘ ਸ਼ੇਰਗਿੱਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਮਹਿਦੂਦਾਂ ਦੇ ਗੁਰੂਦੁਆਰਾ ਸਾਹਿਬ ਵਿਖ਼ੇ ਹੋਇਆ। ਇਸ ਮੌਕੇ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲਿਆਂ ਨੇ ਬੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਰਾਜਨੀਤਕ, ਧਾਰਮਿਕ, ਸਮਾਜਿਕ ਅਤੇ ਕਰੋਬਾਰੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਸਮਾਗਮ ਦੌਰਾਨ ਪਰਿਵਾਰ ਦੇ ਸਪੁੱਤਰ ਵਰਿੰਦਰਪਾਲ ਸਿੰਘ ਸਾਬਕਾ ਸਕੱਤਰ ਮਾਰਕੀਟ ਕਮੇਟੀ ਬਸੀ ਬਠਾਣਾਂ, ਬਣਜੀਤ ਸਿੰਘ , ਜਸਵਿੰਦਰ ਕੌਰ, ਗੁਰਨਾਮ ਸਿੰਘ, ਅੰਮ੍ਰਿਤਪਾਲ ਕੌਰ ਤੋਂ ਇਲਾਵਾ ਕਿਸਾਨ ਆਗੂ ਕਰਨੈਲ ਸਿੰਘ ਡਡਿਆਣਾ, ਬਲਦੇਵ ਸਿੰਘ, ਵਰਿੰਦਰ ਸਿੰਘ ਸੋਢੀ, ਪਹਿਲਵਾਨ ਕੁਲਤਾਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਮੰਡੀ ਪ੍ਰਧਾਨ ਹਰਜੀਤ ਸਿੰਘ ਚੀਮਾ, ਮਨੋਹਰ ਸਿੰਘ, ਰਾਜਵੰਤ ਸਿੰਘ, ਅਮਨਦੀਪ ਕੌਰ ਢੋਲੇਵਾਲ, ਜਗਦੀਪ ਸਿੰਘ ਦੀਵਾਨਾ, ਇੰਦਰਜੀਤ ਸਿੰਘ ਦੀਵਾਨਾ, ਮਾਸਟਰ ਕੌਰ ਸਿੰਘ ਦੇਦੜ੍ਹਾਂ ਸਮੇਤ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਸਿੰਘ ਮਾਵੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣੇ ਲਖਵੀਰ ਸਿੰਘ ਡਡਹੇੜੀ ਤੇ ਬਹ... ਅਗਲੀ ਖ਼ਬਰ ਡਾ. ਜਸਵੰਤ ਸਿੰਘ ਨੇ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ
Ad Position 24