22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵੋਟਰ ਸੂਚੀਆਂ ਦੀ ਸੁਧਾਈ ਲਈ ਪੋਲਿੰਗ ਬੂਥਾਂ ’ਤੇ ਕੈਂਪ ਲਗਾਇਆ

ਜਖਵਾਲੀ, 22 ਨਵੰਬਰ (ਨਿਰਭੈ ਸਿੰਘ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਐਤਵਾਰ ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਸੇ ਲੜੀ ਤਹਿਤ ਬੂਥ ਨੰਬਰ 150, ਨਲੀਨਾ ਖ਼ੁਰਦ ਵਿਖੇ ਵਿਸ਼ੇਸ਼ ਸੰਖੇਪ ਸੁਧਾਈ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਤੱਕ ਲਗਾਇਆ ਗਿਆ।

Ad Position 21
No active advertisement
ਬੀ.ਐਲ.ਓ. ਦਰਬਾਰਾ ਸਿੰਘ ਰੁੜਕੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਨਿਰਭੈ ਸਿੰਘ 23-11-2026
ਜਖਵਾਲੀ, 22 ਨਵੰਬਰ (ਨਿਰਭੈ ਸਿੰਘ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਐਤਵਾਰ ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਸੇ ਲੜੀ ਤਹਿਤ ਬੂਥ ਨੰਬਰ 150, ਨਲੀਨਾ ਖ਼ੁਰਦ ਵਿਖੇ ਵਿਸ਼ੇਸ਼ ਸੰਖੇਪ ਸੁਧਾਈ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਤੱਕ ਲਗਾਇਆ ਗਿਆ। ਇਸ ਸਬੰਧੀ ਬੀ.ਐਲ.ਓ ਦਰਬਾਰਾ ਸਿੰਘ ਰੁੜਕੀ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰਾਂ ਨੂੰ ਵੋਟਰ ਸੂਚੀ ਚੈੱਕ ਕਰਵਾਈ ਗਈ। ਇਸ ਤੋਂ ਇਲਾਵਾ ਨਵੇਂ ਵੋਟਰਾਂ ਵਜੋਂ ਰਜਿਸਟਰੇਸ਼ਨਾਂ ਕਾਰਵਾਈਆਂ ਗਈਆਂ। ਬੀ.ਐਲ.ਓ ਦਰਬਾਰਾ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦੀ ਆਖ਼ਰੀ ਤਾਰੀਖ 11 ਦਸੰਬਰ 2026 ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਾਂ ਸਬੰਧੀ ਕੋਈ ਵੀ ਵਿਅਕਤੀ ਆਪਣਾ ਦਾਅਵਾ ਜਾਂ ਇਤਰਾਜ਼ ਇਸ ਮਿਤੀ ਤੋਂ ਪਹਿਲਾਂ- ਪਹਿਲਾਂ ਦਰਜ ਕਰਵਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਤੋਂ ਲੈ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੱਕ ਮਾਨ ਸਰਕਾਰ ਨੇ ਕੀਤੇ ਅਹਿਮ ਉਪਰਾਲੇ- ਚੇਅਰਮੈਨ ਪ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ 24 ਨਵੰਬਰ ਨੂੰ ਗੁਰਦੁਆਰਾ ਸ੍...
Ad Position 24