26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿਧਾਇਕ ਦੇਵ ਮਾਨ 20 ਬੱਸਾਂ ਅਤੇ 32 ਕਾਰਾਂ ਦੇ ਕਾਫ਼ਲੇ ਨਾਲ ਮੋਗਾ ਰੈਲੀ ਲਈ ਹੋਏ ਰਵਾਨਾ

ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕਰਵਾਈ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ 20 ਬੱਸਾਂ ਅਤੇ 32 ਕਾਰਾਂ ਦੇ ਵੱਡੇ ਕਾਫਲੇ ਨਾਲ ਰਵਾਨਾ ਹੋਏ। ਇਸ ਕਾਫਲੇ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰਾਂ, ਵਲੰਟੀਅਰਾਂ ਅਤੇ ਹਲਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕਰਵਾਈ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ 20 ਬੱਸਾਂ ਅਤੇ 32 ਕਾਰਾਂ ਦੇ ਵੱਡੇ ਕਾਫਲੇ ਨਾਲ ਰਵਾਨਾ ਹੋਏ। ਇਸ ਕਾਫਲੇ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰਾਂ, ਵਲੰਟੀਅਰਾਂ ਅਤੇ ਹਲਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰਵਾਨਗੀ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਵਾਰਡ ਨੰਬਰ 18 ਦੇ ਕੌਂਸਲਰ ਉੱਦਮ ਦੀਪ ਸਿੰਘ, ਟਰੱਕ ਯੂਨੀਅਨ ਪ੍ਰਧਾਨ ਮਨਪ੍ਰੀਤ ਸਿੰਘ ਧਾਰੋਕੀ, ਵਾਈਸ ਚੇਅਰਮੈਨ ਬਲਾਕ ਸੰਮਤੀ ਭੁਪਿੰਦਰ ਸਿੰਘ ਕਲਰਮਾਜਰੀ, ਜਸਵੀਰ ਸਿੰਘ ਛਿੰਦਾ, ਸੁਖਦੀਪ ਖਹਿਰਾ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾ, ਆਗੂਆ ਅਤੇ ਮਹਿਲਾਵਾਂ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ 27 ਦੀ ਰਾਤ 8 ਵਜੇ ਪਟਿਆਲਾ ਵਿਚ ਹੋਵੇਗੀ ਮੌਕ ਡਰਿੱਲ ਅਗਲੀ ਖ਼ਬਰ ਪੰਜਾਬ ਨਸਲ ਦੇ ਘੋੜਿਆਂ ਦਾ ਦੂਜਾ ਚਾਰ ਦਿਨਾਂ ਸ਼ੋਅ ਸ਼ੁਰੂ
Ad Position 24