27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਲਾਕ ਪ੍ਰਧਾਨ ਹਰਜੀਤ ਸਿੰਘ ਡਡਿਆਣਾ ਨੇ ਡੀ.ਐਸ.ਪੀ. ਰੁਪਿੰਦਰ ਕੌਰ ਬਾਜਵਾ ਦਾ ਕੀਤਾ ਸਵਾਗਤ

ਬਸੀ ਪਠਾਣਾਂ, 27 ਨਵੰਬਰ (ਰਾਜਿੰਦਰ ਸ਼ਰਮਾ,ਐਚ. ਐਸ.

Ad Position 21
No active advertisement
ਅਜੀਤ ਡੈਸਕ 28-11-2026
ਬਸੀ ਪਠਾਣਾਂ, 27 ਨਵੰਬਰ (ਰਾਜਿੰਦਰ ਸ਼ਰਮਾ,ਐਚ.ਐਸ.ਗੌਤਮ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਡਡਿਆਣਾ ਵਲੋਂ ਡਾ.ਰੁਪਿੰਦਰ ਕੌਰ ਬਾਜਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਸੀ ਪਠਾਣਾਂ ਵਿਖੇ ਬਤੌਰ ਡੀ.ਐਸ.ਪੀ.ਵਜੋਂ ਤਾਇਨਾਤ ਹੋਣ ’ਤੇ ਆਪਣੇ ਸਾਥੀਆਂ ਸਮੇਤ ਫੁੱਲ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਚਾਰਜ ਸੰਭਾਲਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ.ਬਾਜਵਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਚੱਜੇ ਕਾਰਜਕਾਲ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਨੰਬਰਦਾਰ ਉਂਕਾਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਮਾਂ ਦੀ ਪਛਾਣ ਦੇ ਆਧਾਰ ’ਤੇ ਬੱਚਿਆਂ ਲਈ ਜਾਤੀ ਸਰਟੀਫਿਕੇਟਾਂ ਬਾਰੇ ਦਿਸ਼ਾ-ਨਿਰਦੇਸ਼ਾਂ ’ਤੇ ਵਿਚਾਰ ਕਰੇ-ਸੁਪਰੀਮ ਕੋਰ... ਅਗਲੀ ਖ਼ਬਰ ਸੀ.ਡੀ.ਐਸ.ਵਲੋਂ ਸਾਰੇ ਖੇਤਰਾਂ ’ਚ ਫ਼ੌਜੀ ਸਮਰੱਥਾਵਾਂ ਮਜ਼ਬੂਤ ਕਰਨ ’ਤੇ ਜ਼ੋਰ ਕਿਹਾ, ਲਗਾਤਾਰ ਟਕਰਾਅ ਵਾਲੀ ਸਥਿਤੀ ਬਣੀ
Ad Position 24