05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੁਰਦੁਆਰਾ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ ਤੋਂ ਨਗਰ ਕੀਰਤਨ ਅੱਜ

Ad Position 21
No active advertisement
ਅਜੀਤ ਡੈਸਕ 01-01-2026
ਅੱਚਲ ਸਾਹਿਬ, 31 ਦਸੰਬਰ (ਗੁਰਚਰਨ ਸਿੰਘ)- ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਵੈਰੋਨੰਗਲ ਪੁਰਾਣਾ, ਵੈਰੋਨੰਗਲ ਨਵਾਂ, ਐੱਨ.ਆਰ.ਆਈ. ਵੀਰਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੁਆਣਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਵੈਰੋਨੰਗਲ ਤੋਂ ਮਹਾਨ ਨਗਰ ਕੀਰਤਨ 1 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸ: ਸਤਨਾਮ ਸਿੰਘ ਰਿਆੜ ਤੇ ਇੰਚਾਰਜ ਸੁਖਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਅਰਦਾਸ ਬੇਨਤੀ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ 1 ਜਨਵਰੀ ਨੂੰ ਗੁਰਦੁਆਰਾ ਗੁਰੂਆਣਾ ਸਾਹਿਬ ਤੋਂ ਠੀਕ 8 ਵਜੇ ਅਰੰਭ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ 'ਚ ਵੱਸਦੇ ਘੁਮਾਣ ਪਰਿਵਾਰ ਦੀ ਨੂੰ ਹ ਤਨੀਸ਼ਾ ਕੌਰ ਪਰਿਵਾਰ ਸਮੇਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹੋਏ ਨਤਮਸਤ... ਅਗਲੀ ਖ਼ਬਰ ਲੁਟੇਰਾ ਨਾਟਕੀ ਢੰਗ ਨਾਲ ਪ੍ਰਵਾਸੀ ਮਜ਼ਦੂਰ ਕੋਲੋਂ ਮੋਬਾਈਲ ਖੋਹ ਕੇ ਫਰਾਰ
Ad Position 24
No active advertisement