05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਟ੍ਰੈਫਿਕ ਪੁਲਿਸ ਵਲੋਂ ਨਵੇਂ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 01-01-2026
ਗੁਰਦਾਸਪੁਰ, 31 ਦਸੰਬਰ (ਚੱਕਰਾਜਾ) - ਅੱਜ ਟ੍ਰੈਫਿਕ ਪੁਲਿਸ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਏ.ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰਾਂ, ਕੰਡਕਟਰਾਂ ਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ | ਇਸ ਤੋਂ ਇਲਾਵਾ ਉਨ੍ਹਾਂ ਹਾਦਸਾ ਪੀੜਤਾਂ ਦੀ ਮਦਦ ਕਰਨ ਤੋਂ ਇਲਾਵਾ ਹੈਲਪ ਲਾਈਨ ਨੰਬਰ 112, 1033 ਤੇ 193 ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਅਮਨਦੀਪ ਸਿੰਘ, ਰਛਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸ਼ੋਭਾ ਯਾਤਰਾ ਦਾ ਨਸ਼ਾ ਮੁਕਤੀ ਸੰਗਠਨ ਪੰਜਾਬ ਨੇ ਕੀਤਾ ਸਵਾਗਤ ਅਗਲੀ ਖ਼ਬਰ ਵੱਖ-ਵੱਖ ਮਾਮਲੇ 'ਚ ਹੈਰੋਇਨ, ਡਰੱਗ ਮਨੀ ਤੇ ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ <br/>
Ad Position 24
No active advertisement