ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
ਨਗਰ ਕੀਰਤਨ 'ਚ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਜਥੇਦਾਰ ਕੇਸਰ ਸਿੰਘ ਫੁਲਵਾੜੀ ਗਤਕਾ ਪਾਰਟੀ ਦੇ ਨੌਜਵਾਨ | (ਸੱਜੇ) ਨਗਰ ਕੀਰਤਨ 'ਚ ਸ਼ਾਮਿਲ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ, ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਨੂੰ ਸਿਰੋਪਾਓ ਦਿੰਦੇ ਹੋਏ ਪ੍ਰਬੰਧਕ | ਤਸਵੀਰਾਂ : ਸੰਧੂ
<br/>
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਨਗਰ ਕੀਰਤਨ ਵਿਚ ਝਾੜੂ ਦੀ ਸੇਵਾ ਕਰਦੀ ਹੋਈ ਸੰਗਤ ਤੇ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੰਦੀ ਹੋਈ ਪੰਜਾਬ ਪੁਲਿਸ ਦੀ ਟੁਕੜੀ |
<br/>
02-01-2026