11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਸਾਹਿਬਾਨ | ਤਸਵੀਰ : ਕੁਲਵਿੰਦਰ ਸਿੰਘ <br/> 04-01-2026
ਕਾਦੀਆਂ, 3 ਜਨਵਰੀ (ਕੁਲਵਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਕਾਦੀਆਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਵੱਖ-ਵੱਖ ਰਸਤਿਆਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ | ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੱਤਕਾ ਅਖਾੜਾ ਬੁੱਟਰ ਕਲਾਂ ਦੇ ਨਿਹੰਗ ਸਿੰਘਾਂ ਵਲੋਂ ਜੌਹਰ ਵਿਖਾਏ ਗਏ | ਇਸ ਨਗਰ ਕੀਰਤਨ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰਜ਼ਾਦਾ, ਕਰਤਾਰ ਸਿੰਘ ਬਾਜਵਾ, ਸਕੱਤਰ ਸੁਰਜੀਤ ਸਿੰਘ ਨਾਗੀ, ਚੈਨ ਸਿੰਘ, ਸੁਖਜਿੰਦਰ ਸਿੰਘ ਕਾਹਲੋਂ, ਬਲਦੇਵ ਸਿੰਘ, ਸੁਖਦੀਪ ਸਿੰਘ ਸੰਧੂ, ਜੋਗਿੰਦਰ ਸਿੰਘ, ਭਾਈ ਜਗਜੀਤ ਸਿੰਘ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਸੁਸਾਇਟੀ ਕਾਦੀਆਂ, ਗੱਤਕਾ ਅਖਾੜਾ ਬੁੱਟਰ ਕਲਾਂ ਦੇ ਮੁੱਖ ਸੇਵਾਦਾਰ ਭਾਈ ਅਮਰਜੀਤ ਸਿੰਘ ਖ਼ਾਲਸਾ, ਸਾ. ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ, ਹਰਦੇਵ ਸਿੰਘ, ਡਾ. ਅਮਰਜੀਤ ਸਿੰਘ, ਉਪ ਪਿ੍ੰਸੀਪਲ ਪਰਮਿੰਦਰ ਕੌਰ, ਰਛਪਾਲ ਸਿੰਘ, ਰੂਹੀ, ਲਿਪਟ ਕੁਮਾਰ ਤੁਲੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਿੰਪਲ ਸੰਧੂ, ਕੁਲਵਿੰਦਰ ਸਿੰਘ ਬਾਜਵਾ, ਕੁਲਵੰਤ ਸਿੰਘ, ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਤਰਸੇਮ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ, ਗੁਰਦਿਆਲ ਸਿੰਘ, ਹਰਪ੍ਰੀਤ ਸਿੰਘ, ਕਮਲ ਵਿਰਕ, ਰਜਿੰਦਰ ਸਿੰਘ ਭਾਟੀਆ, ਗੁਰਦਿਆਲ ਸਿੰਘ, ਸੁਰਿੰਦਰ ਸਿੰਘ ਬਾਜਵਾ, ਹਰਦੀਪ ਸਿੰਘ, ਨਰਿੰਦਰ ਸਿੰਘ ਬਾਜਵਾ, ਜਸਵੰਤ ਸਿੰਘ ਭਾਟੀਆ, ਪੂਰਨ ਸਿੰਘ, ਵਿਪਨ ਸ਼ਰਮਾ, ਪ੍ਰਦੀਪ ਕੁਮਾਰ ਸਹਿਗਲ, ਬੀਬੀ ਸਤਵੰਤ ਕੌਰ, ਦਰਸ਼ਨ ਸਿੰਘ ਭਾਟੀਆ, ਬਾਬਾ ਗੁਰਦੀਪ ਸਿੰਘ, ਸਾਹਬੀ, ਰਵਨੂਰ ਸਿੰਘ ਭਾਟੀਆ, ਅੰਮਿ੍ਤਪਾਲ ਸਿੰਘ ਬਾਜਵਾ, ਬਲਬੀਰ ਸਿੰਘ ਬਾਜਵਾ, ਜਸਪਿੰਦਰ ਕੌਰ, ਰੁਪਿੰਦਰ ਕੌਰ, ਰਣਜੀਤ ਕੌਰ, ਚਰਨਜੀਤ ਕੌਰ, ਜਤਿੰਦਰਪਾਲ ਸਿੰਘ ਵਿੱਕੀ, ਬਲਜੀਤ ਸਿੰਘ ਗੁਲਸ਼ਨ, ਮਨਜੀਤ ਸਿੰਘ ਰੋਜ਼ੀ, ਡਾ. ਪਰਮਿੰਦਰ ਸਿੰਘ, ਬੀਬੀ ਸਤਿੰਦਰ ਕੌਰ, ਬੀਬੀ ਬਲਜੀਤ ਕੌਰ, ਬਲਜੀਤ ਕੌਰ, ਲਖਵਿੰਦਰ ਕੌਰ, ਰਜਵੰਤ ਕੌਰ ਭਾਟੀਆ, ਹਰਪਿੰਦਰ ਕੌਰ, ਰਘਬੀਰ ਸਿੰਘ, ਹਰਦੇਵ ਸਿੰਘ ਰਿਆੜ, ਹਰਕੰਵਲਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਪਿੰਡਾਂ 'ਚ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਧੰਨਵਾਦੀ ਦੌਰਾ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਟਾਲਾ ਦੀ ਵਿਦਿਆਰਥਣ ਜਸਕੀਰਤ ਕੌਰ ਸੋਹਲ ਦੀ ਭਾਰਤੀ ਸ਼ੂਟਿੰਗ ਟੀਮ ਟ੍ਰਾਇਲ ਲਈ ਚੋਣ <br/>
Ad Position 24