16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਨਵੇਂ ਸਾਲ ਦੇ ਸਮਾਗਮ ਮੌਕੇ ਰੈਵ. ਫਾਦਰ ਜੋਸ ਪਡਿਆਟੀ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 05-01-2026
ਧਾਰੀਵਾਲ, 4 ਜਨਵਰੀ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਤੇ ਨਵੇਂ ਸਾਲ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਮਸੀਹ ਸਮਾਗਮ ਦੌਰਾਨ ਭੱਟੀ ਪਰਿਵਾਰ ਵਲੋਂ ਸਾਂਝੇ ਤੌਰ 'ਤੇ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਦੇ ਪੈਰਿਸ ਪ੍ਰੀਸਟ ਤੇ ਡੀਨ ਰੈਵ. ਫਾਦਰ ਜੋਸ ਪਡਿਆਟੀ ਕੋਲੋਂ ਕੇਕ ਕਟਵਾ ਕੇ ਜਿੱਥੇ ਕਿ੍ਸਮਸ ਅਤੇ ਨਵੇਂ ਸਾਲ ਦੀ ਖੁਸ਼ੀ ਸਾਂਝੀ ਕੀਤੀ ਗਈ, ਉਥੇ ਫਾਦਰ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਫਾਦਰ ਨੇ ਕੁਲ ਕਾਇਨਾਤ ਦੇ ਭਲੇ-ਸੁੱਖ ਸਲਾਮਤ ਲਈ ਪ੍ਰਭੂ ਯਿਸੂ ਮਸੀਹ ਅੱਗੇ ਪ੍ਰਾਰਥਨਾ ਕੀਤੀ ਤੇ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਬਣਾਈ ਰੱਖਣ ਲਈ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਪ੍ਰਕਾਸ਼ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ ਤੋਂ ਅਗਲੀ ਖ਼ਬਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਗੋਧਰਪੁਰ ਵਿਖੇ ਮਨਾਉਣ ਸੰਬੰਧੀ ਇਕੱਤਰਤਾ
Ad Position 24