16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ <br/>

Ad Position 21
No active advertisement
ਅਜੀਤ ਡੈਸਕ 05-01-2026
ਗੁਰਦਾਸਪੁਰ, 4 ਜਨਵਰੀ (ਚੱਕਰਾਜਾ)-ਅੱਜ ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਗੁਰਦਾਸਪੁਰ ਵਲੋਂ ਨਵੇਂ ਸਾਲ 2026 ਦਾ ਕੈਲੰਡਰ ਇੰਜੀ: ਜਸਪ੍ਰੀਤ ਸਿੰਘ ਵਿਰਮੀ ਐਕਸੀਅਨ, ਲੋਕ ਨਿਰਮਾਣ ਵਿਭਾਗ ਦੇ ਕਰ ਕਮਲਾਂ ਨਾਲ ਜਾਰੀ ਕੀਤਾ ਗਿਆ | ਇਸ ਮੌਕੇ ਰਘਬੀਰ ਸਿੰਘ ਬਡਵਾਲ ਸੂਬਾ ਚੇਅਰਮੈਨ, ਸਾਵਣ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਜੀਤ ਸਿੰਘ ਰੰਧਾਵਾ ਜਨਰਲ ਸਕੱਤਰ ਅਤੇ ਮੈਨੂਅਲ ਨਾਹਰ ਸੂਬਾ ਮੀਡੀਆ ਇੰਚਾਰਜ, ਅਮਰਪ੍ਰੀਤ ਸਿੰਘ ਪਰਮਾਰ ਸੂਬਾ ਪ੍ਰਧਾਨ ਐਨ.ਸੀ.ਸੀ, ਸੁਰਜੀਤ ਸਿੰਘ ਸੂਬਾ ਪ੍ਰਧਾਨ ਵੈੱਲਫੇਅਰ ਵਿਭਾਗ, ਅਮਰਬੀਰ ਸਿੰਘ, ਰਵਿੰਦਰ ਕੁਮਾਰ, ਕਮਲਜੀਤ ਸਿੰਘ, ਹਰਵਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਜੀਤ ਕੁਮਾਰ ਹੌਲਦਾਰ ਤੋਂ ਏ.ਐੱਸ.ਆਈ. ਹੋਏ ਪਦਉਨਤ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਲੰਗਰ ਲਗਾਇਆ
Ad Position 24