20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Ad Position 21
No active advertisement
ਮੀਟਿੰਗ ਦੌਰਾਨ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ | ਤਸਵੀਰ: ਵਿਸ਼ਾਲ ਮੁੰਨਾ <br/> 06-01-2026
ਗੁਰਦਾਸਪੁਰ, 5 ਜਨਵਰੀ (ਪੰਕਜ ਸ਼ਰਮਾ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਪ੍ਰਧਾਨ ਜਸਬੀਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਤੇ ਪੈਨਸ਼ਨਾਂ ਦਾ ਡੀ.ਏ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ 2026 ਸਾਲ ਦੀ ਆਮਦ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ 2026 ਸਾਲ ਸਾਰਿਆਂ ਲਈ ਖ਼ੁਸ਼ੀਆਂ ਭਰਾ ਹੋਵੇ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਾਂ ਦਾ ਡੀ.ਏ 2021 ਤੋਂ ਬਕਾਇਆ ਹੈ, ਉਸ ਨੂੰ ਵੀ ਜਲਦ ਜਾਰੀ ਕੀਤਾ ਜਾਏ | ਇਸ ਮੌਕੇ ਬਲਵਿੰਦਰ ਸਿੰਘ ਰਿਟਾ. ਡੀ.ਐਸ.ਪੀ, ਬਲਬੀਰ ਸਿੰਘ ਰਿਟਾ. ਡੀ.ਐਸ.ਪੀ, ਪੂਰਨ ਚੰਦ ਰਿਟਾ. ਡੀ.ਐਸ.ਪੀ, ਪਰਮਜੀਤ ਕੁਮਾਰ ਉਪ ਪ੍ਰਧਾਨ, ਬਲਦੇਵ ਰਾਜ ਸ਼ਰਮਾ, ਮਲਕੀਤ ਸਿੰਘ ਸੈਣੀ, ਕੁਲਵੰਤਬੀਰ ਸਿੰਘ, ਜਗੀਰ ਸਿੰਘ, ਜਗੀਰ ਸਿੰਘ ਭਲਵਾਨ ਤੇ ਸੰਸਾਰ ਚੰਦ ਸਕੱਤਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੌਦਾ ਸਾਧ ਨੂੰ ਆਏ ਦਿਨ ਪੈਰੋਲ ਤੇ ਬੰਦੀ ਸਿੰਘਾਂ ਦੀ ਰਿਹਾਈ 'ਤੇ ਪੈਰੋਲ ਕਿਉਂ ਨਹੀਂ?-ਬਾਜਵਾ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਬੱਦੋਵਾਲ ਵਿਖੇ ਨਗਰ ਕੀਰਤਨ ਸਜਾਇਆ <br/>
Ad Position 24