20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪਿੰਡ ਚੌੜੇ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-01-2026
ਊਧਨਵਾਲ, 5 ਜਨਵਰੀ (ਪਰਗਟ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਪਿੰਡ ਚੌੜੇ ਦੀ ਸਮੂਹ ਸਾਧ ਸੰਗਤ ਵਲੋਂ ਗੁਰਦੁਆਰਾ ਬਾਬਾ ਸੱਦੋ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਨੇ ਸਮੁੱਚੇ ਪਿੰਡ ਦੀ ਪ੍ਰਕਰਮਾ ਕੀਤੀ | ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ | ਗੁਰੂ ਘਰ ਦੇ ਗ੍ਰੰਥੀ ਭਾਈ ਪੂਰਨ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਸੰਗਤਾਂ ਦੀ ਸਾਂਝ ਪਾਈ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸੇਵਾਦਾਰ ਤੇ ਸੰਗਤਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੀ ਿਲੰਕ ਸੜਕ ਦਾ ਮਾੜਾ ਹਾਲ ਅਗਲੀ ਖ਼ਬਰ ਸ੍ਰੀ ਬਾਵਾ ਲਾਲ ਜੀ ਦੇ 671ਵੇਂ ਜਨਮ 'ਤੇ ਸ਼ਰਧਾਲੂ ਸੰਗਤ ਦਾ ਹੋਵੇਗਾ ਨਿੱਘਾ ਸਵਾਗਤ- ਨਿਕੋਸਰਾਂ, ਬਾਜਵਾ <br/>
Ad Position 24