21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗਲੋਬਲ ਗੁਰੂ ਇਮੀਗਰੇਸ਼ਨ ਨੇ ਇਕ ਹੋਰ ਵਿਦਿਆਰਥੀ ਦਾ ਹਾਸਿਲ ਕੀਤਾ ਅਮਰੀਕਾ ਦਾ ਸਟੱਡੀ ਵੀਜ਼ਾ <br/>

Ad Position 21
No active advertisement
ਅਜੀਤ ਡੈਸਕ 06-01-2026
ਗੁਰਦਾਸਪੁਰ, 5 ਜਨਵਰੀ (ਚੱਕਰਾਜਾ)-ਪੰਜਾਬ ਦੇ ਵਿਦਿਆਰਥੀਆਂ ਦਾ ਰੁਝਾਨ ਇਨ੍ਹੀਂ ਦਿਨੀਂ ਅਮਰੀਕਾ ਦੇ ਸਟੱਡੀ ਵੀਜ਼ੇ ਵੱਲ ਵੱਧ ਰਿਹਾ ਹੈ | ਗਲੋਬਲ ਗੁਰੂ ਇਮੀਗਰੇਸ਼ਨ ਵਲੋਂ ਵਿਦਿਆਰਥੀਆਂ ਦੇ ਅਮਰੀਕਾ ਦੇ ਸਟੱਡੀ ਵੀਜ਼ੇ ਹਾਸਲ ਕੀਤੇ ਜਾ ਰਹੇ ਹਨ | ਜਿਸ ਤਹਿਤ ਸੰਸਥਾ ਵਲੋਂ ਇਕ ਹੋਰ ਵਿਦਿਆਰਥੀ ਮੁਧਿਤ ਸ਼ਰਮਾ ਦਾ ਅਮਰੀਕਾ ਸਟੱਡੀ ਵੀਜ਼ੇ 'ਤੇ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ |
ਜਾਣਕਾਰੀ ਦਿੰਦੇ ਹੋਏ ਸੰਸਥਾ ਤੋਂ ਮੈਡਮ ਨਿਧੀ ਸ਼ਰਮਾ ਨੇ ਦੱਸਿਆ ਕਿ ਇਸ ਸਮੇਂ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਿਦਿਆਰਥੀਆਂ ਨੰੂ ਬਿਨ੍ਹਾਂ ਆਈਲੈਟਸ ਘੱਟ ਬੈਂਡ 'ਤੇ ਵੀ ਦਾਖ਼ਲੇ ਦੇ ਰਹੀਆਂ ਹਨ ਤੇ ਯੂਨੀਵਰਸਿਟੀਆਂ ਵੀਜ਼ਾ ਲੱਗਣ ਤੋਂ ਪਹਿਲਾਂ ਫ਼ੀਸ ਵੀ ਨਹੀਂ ਮੰਗਦੀਆਂ ਨਾ ਹੀ ਪੁਰਾਣੇ ਫ਼ੰਡਾਂ ਦੀ ਜ਼ਰੂਰ ਹੈ, ਇਸ ਲਈ ਵਿਦਿਆਰਥੀ ਅਮਰੀਕਾ ਨੰੂ ਜ਼ਿਆਦਾ ਤਰਜੀਹ ਦੇ ਰਹੇ ਹਨ | ਮੈਡਮ ਨਿਧੀ ਸ਼ਰਮਾ ਨੇ ਦੱਸਿਆ ਕਿ ਸੰਸਥਾ ਦਾ ਅਮਰੀਕਾ ਦੀਆਂ 22 ਤੋਂ ਵੱਧ ਯੂਨੀਵਰਸਿਟੀਆਂ ਨਾਲ ਸਿੱਧਾ ਸੰਪਰਕ ਹੈ ਤੇ ਉਨ੍ਹਾਂ ਦੀ ਸੰਸਥਾ ਰਾਹੀਂ ਫਾਈਲ ਲਗਾਉਣ ਵਾਲੇ ਵਿਦਿਆਰਥੀਆਂ ਨੰੂ ਪਹਿਲ ਦੇ ਆਧਾਰ 'ਤੇ ਦਾਖ਼ਲਾ ਮਿਲਦਾ ਹੈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੰੂ ਯੂਨੀਵਰਸਿਟੀਆਂ ਵਲੋਂ 30 ਤੋਂ 35 ਫ਼ੀਸਦੀ ਤੱਕ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਫਾਈਲ ਅਪਲਾਈ ਕਰਨਾ ਚਾਹੁੰਦਾ ਹੈ, ਉਨ੍ਹਾਂ ਦੀ ਇੰਟਰਵਿਊ ਦੀ ਤਿਆਰੀ ਸੰਸਥਾ ਦੀ ਟੀਮ ਵਲੋਂ ਯੂਨੀਵਰਸਿਟੀ ਦੀ ਟੀਮ ਕੋਲੋਂ ਕਰਵਾਈ ਜਾਂਦੀ ਹੈ | ਜਿਹੜੇ ਵਿਦਿਆਰਥੀ ਅਮਰੀਕਾ, ਕੈਨੇਡਾ, ਯੂ.ਕੇ ਜਾਂ ਸਾਈਪ੍ਰਸ ਜਾਣਾ ਚਾਹੁੰਦੇ ਹਨ, ਚਾਹੇ ਉਹ ਪਹਿਲਾਂ ਕਿਸੇ ਦੇਸ਼ ਤੋਂ ਰਫਿਊਜ਼ ਹਨ, ਉਹ ਗਲੋਬਲ ਗੁਰੂ ਇਮੀਗਰੇਸ਼ਨ ਦੇ ਗੁਰਦਾਸਪੁਰ ਜੇਲ੍ਹ ਰੋਡ ਵਾਈ.ਪੀ.ਟਾਵਰ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਦਫ਼ਤਰ ਵਿਖੇ ਹਰ ਬੁੱਧਵਾਰ ਨੰੂ ਮਿਲ ਸਕਦੇ ਹਨ |


ਵਿਦਿਆਰਥੀ ਨੰੂ ਅਮਰੀਕਾ ਦਾ ਸਟੱਡੀ ਵੀਜ਼ਾ ਦਿੰਦੇ ਹੋਏ ਮੈਡਮ ਨਿਧੀ ਸ਼ਰਮਾ | ਤਸਵੀਰ: ਵਿਸ਼ਾਲ ਮੁੰਨਾ


Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ <br/> ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ <br/>
Ad Position 24