21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸਮਾਗਮ ਦੌਰਾਨ ਕਥਾ ਕਰਦੇ ਹੋਏ ਸਿੰਘ ਸਾਹਿਬ ਨਿਸ਼ਾਨ ਸਿੰਘ ਹੈੱਡਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਝੱਬਾਲ, ਕੀਰਤਨ ਕਰਦੇ ਹੋਏ ਭਾਈ ਅਮਰਜੀਤ ਸਿੰਘ ਅਨਮੋਲ ਬਟਾਲੇ ਵਾਲਿਆਂ ਦਾ ਰਾਗੀ ਜਥਾ ਤੇ ਹਾਜ਼ਰ ਸੰਗਤਾਂ | ਤਸਵੀਰਾਂ : ਸੰਧੂ <br/> 06-01-2026
ਪਠਾਨਕੋਟ, 5 ਜਨਵਰੀ (ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਿਾੲਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ ਜਿਸ 'ਚ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥੇ, ਭਾਈ ਜਗਤਾਰ ਸਿੰਘ ਗੁਰਦਾਸਪੁਰ ਵਾਲਿਆਂ ਦੇ ਰਾਗੀ ਜਥੇ ਤੇ ਭਾਈ ਅਮਰਜੀਤ ਸਿੰਘ ਅਨਮੋਲ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਤੋਂ ਬਾਅਦ ਸਿੰਘ ਸਾਹਿਬ ਨਿਸ਼ਾਨ ਸਿੰਘ ਹੈੱਡਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਝੱਬਾਲ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ ਲਈ ਪੇ੍ਰਰਿਤ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਇਸ ਮੌਕੇ ਸਿੁਰੰਦਰ ਸਿੰਘ ਬਿੱਟੂ, ਜੋਗਿੰਦਰ ਸਿੰਘ, ਮੈਨੇਜਰ ਸੋਹਣ ਸਿੰਘ, ਮਨਮੋਹਨ ਸਿੰਘ ਕੇਸਰ, ਅਰਿਵੰਦਰ ਪਾਲ ਸਿੰਘ, ਜਗਤਾਰ ਸਿੰਘ, ਦੀਦਾਰ ਸਿੰਘ, ਐਡਵੋਕੇਟ ਤੇਜਿੰਦਰ ਸਿੰਘ, ਗੁਰਦੇਵ ਸਿੰਘ, ਅਰਿਵੰਦਰ ਸਿੰਘ, ਹਰਿਵੰਦਰ ਪਾਲ ਸਿੰਘ, ਸਤਿਵੰਦਰ ਸਿੰਘ, ਅਮਰਜੀਤ ਸਿੰਘ, ਰਿਤੂ ਕੌਰ ਸੇਠੀ, ਤਿੇਜੰਦਰ ਸਿੰਘ ਗੁਲਾਟੀ, ਭੁਪਿੰਦਰ ਕੌਰ, ਨਰਿੰਦਰ ਕੌਰ, ਸੁਖਿਵੰਦਰ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ ਕੋਹਲੂ ਵਾਲੇ, ਹਰਭਜਨ ਸਿੰਘ, ਤੇਜਿਵੰਦਰ ਸਿੰਘ ਖੁਰਾਨਾ, ਦਰਸ਼ਨ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਹਰਮੀਤ ਕੌਰ, ਰੀਤੂ ਕੌਰ ਸੇਠੀ, ਅਿੰਮ੍ਰਤਪਾਲ ਸਿੰਘ, ਗੁਰਪ੍ਰੀਤ ਸਿੰਘ ਸੋਨੀ, ਸਿਮਰਨਜੀਤ ਸਿੰਘ, ਹਰਿਵੰਦਰ ਸਿੰਘ, ਪਿ੍ਤਪਾਲ ਸਿੰਘ, ਹਰਦੀਪ ਸਿੰਘ, ਅਜੀਤ ਕੌਰ, ਨਿਰੰਦਰ ਸਿੰਘ, ਜਸਪਾਲ ਸਿੰਘ, ਜਿੋਗੰਦਰ ਸਿੰਘ ਕਾਨੂੰਗੋ, ਹਰਨਾਮ ਸਿੰਘ, ਮਾਨਸ ਕੌਰ, ਦਰਸ਼ਨ ਕੌਰ, ਹਰਪ੍ਰੀਤ ਕੌਰ, ਕੰਵਲਜੀਤ ਕੌਰ, ਕੁਲਵੰਤ ਕੌਰ, ਕੁਲਿਵੰਦਰਜੀਤ ਕੌਰ, ਸਿੁਰੰਦਰ ਕੌਰ ਅਤੇ ਬਖਿਵੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਨਾਇਆ <br/> ਅਗਲੀ ਖ਼ਬਰ ਸਰਹੱਦੀ ਖੇਤਰ ਦੇ ਹੜ੍ਹ ਪੀੜਤ ਕਿਸਾਨਾਂ ਨੂੰ
Ad Position 24