ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਨਾਇਆ <br/>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥਾ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੇ ਹੋਰ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ | ਤਸਵੀਰਾਂ: ਸੰਧੂ
<br/>
06-01-2026