27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-01-2026
ਧਾਰੀਵਾਲ, 6 ਜਨਵਰੀ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੇ ਸਬ-ਇੰਸਪੈਕਟਰ ਯੂਸਫ਼ ਮਸੀਹ ਨੇ ਸਮੇਤ ਪੁਲਿਸ ਪਾਰਟੀ ਰਣੀਆ ਬਾਈਪਾਸ ਪੁਲ ਹੇਠਾਂ ਤੋਂ ਦੋਸ਼ੀ ਜਗਦੀਪ ਸਿੰਘ ਉਰਫ਼ ਲੱਕੀ ਪੁੱਤਰ ਨਿਸ਼ਾਨ ਸਿੰਘ ਵਾਸੀ ਬਿਧੀਪੁਰ ਜੋ ਝਾੜੀਆਂ 'ਚ ਲੁਕ-ਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਉਸ ਨੂੰ ਕਾਬੂ ਕਰਕੇ ਮੌਕੇ 'ਤੇ ਸਿਲਵਰ ਪੰਨੀ, ਲਾਇਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਓਪਰੇਟਰ ਐਸੋਸੀਏਸ਼ਨ ਵਲੋਂ ਮੀਟਿੰਗ <br/>
Ad Position 24