27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਐਨੋਕੋਟ ਕਲਾਂ ਵਿਖੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਪਿੰਡ ਐਨੋਕੋਟ ਕਲਾਂ ਵਿਖੇ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਤੇ ਸਜਾਈ ਗਈ ਸੁੰਦਰ ਪਾਲਕੀ | ਤਸਵੀਰ : ਬੰਮਰਾਹ <br/> 07-01-2026
ਘੁਮਾਣ, 6 ਜਨਵਰੀ (ਬੰਮਰਾਹ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਐਨੋਕੋਟ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ 'ਚ ਪਿੰਡ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਇਸ ਮੌਕੇ ਗ੍ਰੰਥੀ ਸਿੰਘ ਦਵਿੰਦਰ ਸਿੰਘ, ਸਰਪੰਚ ਅਮਨਦੀਪ ਸਿੰਘ, ਨੰਬਰਦਾਰ ਕੰਵਲਜੀਤ ਸਿੰਘ, ਸੁਖਰਾਜ ਸਿੰਘ, ਮਾਸਟਰ ਦਿਲਬਾਗ ਸਿੰਘ, ਰਣਜੀਤ ਸਿੰਘ ਪੱਪੂ, ਮੇਜਰ ਸਿੰਘ ਫ਼ੌਜੀ, ਮੋਨੂੰ ਸਾਹ, ਬਚਨ ਸਿੰਘ ਆੜ੍ਹਤੀ, ਭਗਵਾਨ ਸਿੰਘ, ਬਲਬੀਰ ਸਿੰਘ, ਦਿਲਬਾਗ ਸਿੰਘ ਫ਼ੌਜੀ, ਮਲਕੀਤ ਸਿੰਘ ਫ਼ੌਜੀ, ਬਿਕਰਮਜੀਤ ਸਿੰਘ, ਦੌਲਤ ਸਿੰਘ, ਸਕੰਦਰ ਸਿੰਘ, ਰਾਜਬੀਰ ਸਿੰਘ, ਭਰਪੂਰ ਸਿੰਘ, ਬਲਰਾਜ ਸਿੰਘ, ਕੁਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ, ਰਾਜਵਿੰਦਰ ਸਿੰਘ, ਤਿਲਕ ਸਿੰਘ, ਸੀਤਲ ਸਿੰਘ, ਗੁਰਬਖਸ਼ ਸਿੰਘ, ਕਸ਼ਮੀਰ ਸਿੰਘ, ਮਾਲੂਕ ਸਿੰਘ, ਕੁਲਵਿੰਦਰ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੁਦਆਰਾ ਬੇਬੇ ਨਾਨਕੀ ਜੀ ਧਾਰੀਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰੋ. ਹਰਭਜਨ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਘੁਮਾਣ 'ਮੈਡੀਸਿਟੀ' ਹਸਪਤਾਲ ਵਾਲਿਆਂ ਵਲੋਂ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਲਗਾਈ ਐੱਮ.ਆਰ.ਆਈ. ਸਕੈਨ ਮਸ਼ੀਨ <br/>
Ad Position 24