27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਾਵਰਕਾਮ ਸਰਕਲ ਦਫ਼ਤਰ ਵਿਖੇ ਕਰਮਚਾਰੀ ਦਲ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ <br/>

Ad Position 21
No active advertisement
ਅਜੀਤ ਡੈਸਕ 07-01-2026
ਗੁਰਦਾਸਪੁਰ, 5 ਜਨਵਰੀ (ਅਸ਼ੋਕ ਸ਼ਰਮਾ)-ਪਾਵਰਕਾਮ ਦੇ ਸਰਕਲ ਦਫ਼ਤਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਖੁੰਡੀ ਦੀ ਅਗਵਾਈ ਹੇਠ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਨਵੇਂ ਸਾਲ ਦਾ ਕੈਲੰਡਰ ਐਸ.ਈ ਗੁਰਦਾਸਪੁਰ ਇੰਜੀ: ਅਮਿਤ ਸ਼ਰਮਾ ਤੇ ਐਕਸੀਅਨ ਇੰਜ: ਕੁਲਦੀਪ ਸਿੰਘ ਵਲੋਂ ਜਾਰੀ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਤਰਲੋਕ ਸਿੰਘ ਖੁੰਡੀ ਨੇ ਦੱਸਿਆ ਕਿ ਜਥੇਬੰਦੀ ਦੇ ਸਹਿਯੋਗ ਨਾਲ ਹਰ ਵਰੇ੍ਹ ਕੈਲੰਡਰ ਜਾਰੀ ਕੀਤਾ ਜਾਂਦਾ ਹੈ | ਉਨ੍ਹਾਂ ਕੈਲੰਡਰ ਜਾਰੀ ਕਰਨ 'ਤੇ ਉਪਰੋਕਤ ਅਫ਼ਸਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ, ਗੁਰਜੀਤ ਸਿੰਘ ਘੁੰਮਣ, ਗਗਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਰਜਿੰਦਰ ਕੁਮਾਰ ਸ਼ਰਮਾ, ਬਲਕਾਰ ਸਿੰਘ, ਦਲੀਪ ਕੁਮਾਰ, ਸੰਦੀਪ, ਯੋਧ ਸਿੰਘ, ਮੈਡਮ ਮੀਨਾਕਸ਼ੀ, ਹਰਸਿਮਰਨ ਕੌਰ, ਨਾਗੇਸ਼ ਸਿੰਘ, ਸਤਿੰਦਰਦੀਪ, ਪ੍ਰਕਾਸ਼ ਘੁੱਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰੀਆ ਜਗਤ ਦੇ ਪ੍ਰਸਿੱਧ ਸਨਿਆਸੀ ਸਵਾਮੀ ਸ਼ਰਧਾ ਨੰਦ ਜੀ ਦਾ ਬਲੀਦਾਨ ਦਿਵਸ ਮਨਾਇਆ <br/> ਅਗਲੀ ਖ਼ਬਰ ਮੰਦਰ ਮਾਤਾ ਰਾਣੀ ਧਰਮਸ਼ਾਲਾ ਸੰਮਤੀ ਵਲੋਂ ਲੰਗਰ ਲਗਾਇਆ
Ad Position 24