20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਲਾਸਵਾਲਾ ਖ਼ਾਲਸਾ ਸਕੂਲ ਦੇ ਸਾ. ਮੁੱਖ ਅਧਿਆਪਕ ਤਾਰਾ ਸਿੰਘ ਬਾਜਵਾ ਨੂੰ ਸ਼ਰਧਾ ਦੇ ਫੁੱਲ ਭੇਟ

Ad Position 21
No active advertisement
ਅਜੀਤ ਡੈਸਕ 25-01-2026
ਕਾਦੀਆਂ, 24 ਜਨਵਰੀ (ਕੁਲਵਿੰਦਰ ਸਿੰਘ)-ਕਲਾਸਵਾਲਾ ਖ਼ਾਲਸਾ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਾ. ਮੁੱਖ ਅਧਿਆਪਕ ਸ: ਤਾਰਾ ਸਿੰਘ ਬਾਜਵਾ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਸ: ਤਾਰਾ ਸਿੰਘ ਬਾਜਵਾ ਇਕ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੂੰ ਵਿੱਦਿਅਕ ਅਦਾਰੇ ਤੋਂ ਇਲਾਵਾ ਹੋਰ ਸਾਰੇ ਹੀ ਖੇਤਰਾਂ 'ਚ ਬੜੇ ਸਨਮਾਨ ਨਾਲ ਜਾਣਿਆ ਜਾਂਦਾ ਸੀ | ਥੋੜੇ ਦਿਨ ਪਹਿਲਾਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕਲਾਸਵਾਲਾ ਖ਼ਾਲਸਾ ਸਕੂਲ ਦੇ ਸਮੂਹ ਸਟਾਫ਼ ਵਲੋਂ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਪਸਨਾਵਾਲ ਦੀ ਵਿਦਿਆਰਥਣ ਨੇ ਵਜ਼ੀਫਾ ਕੀਤਾ ਪ੍ਰਾਪਤ ਅਗਲੀ ਖ਼ਬਰ ਸੋਲਰ ਦੀ ਸਬਸਿਡੀ ਨਾ ਆਉਣ ਕਾਰਨ ਖਪਤਕਾਰ ਪ੍ਰੇਸ਼ਾਨ
Ad Position 24