21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ

Ad Position 21
No active advertisement
ਅਜੀਤ ਡੈਸਕ 25-01-2026
ਬਹਿਰਾਮਪੁਰ, 24 ਜਨਵਰੀ (ਪ੍ਰੋ: ਬਲਬੀਰ ਸਿੰਘ ਕੋਲਾ)-ਵੀ.ਡੀ.ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰਾਮਪੁਰ ਵਿਖੇ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਦੀਆਂ ਹਦਾਇਤਾਂ ਤਹਿਤ ਪਿ੍ੰਸੀਪਲ ਬਲਜਿੰਦਰ ਕੌਰ ਦੀ ਅਗਵਾਈ ਹੇਠ ਮੁਫ਼ਤ ਕਾਨੰੂਨੀ ਸਹਾਇਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਐਡਵੋਕੇਟ ਕਿਰਨ ਪ੍ਰਭਾ ਤੇ ਪੀ.ਐਲ.ਵੀ ਰਣਜੋਧ ਸਿੰਘ ਬੱਲ ਨੇ ਬੱਚਿਆਂ ਤੇ ਸਟਾਫ਼ ਨੰੂ ਮੁਫ਼ਤ ਕਾਨੰੂਨੀ ਸਹਾਇਤਾ ਬਾਰੇ ਜਾਗਰੂਕ ਕਰਦਿਆਂ ਟੋਲ ਫ਼ਰੀ ਨੰਬਰਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈ. ਐਸ. ਸੀ./ਆਈ. ਸੀ. ਐਸ. ਈ. ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਇਕ ਰੋਜ਼ਾ ਸੈਮੀਨਾਰ ਅਗਲੀ ਖ਼ਬਰ 46ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ 'ਚ ਮੁੱਖ ਸਪਾਂਸਰ ਹਰਸ਼ਰਨ ਸਿੰਘ ਘੁਮਾਣ ਯੂ.ਐੱਸ.ਏ. ਦਾ ਸਨਮਾਨ
Ad Position 24