15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਿਲ <br/>

Ad Position 21
repet_subhas-goyals [Copy P29]
ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂੁ | ਅਜੀਤ ਤਸਵੀਰ <br/> 28-01-2026
ਬਟਾਲਾ, 27 ਜਨਵਰੀ (ਸਤਿੰਦਰ ਸਿੰਘ)-ਸੰਯੁਕਤ ਮੋਰਚਾ ਕਿਸਾਨ ਯੂਨੀਅਨ ਅਤੇ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਸਾਂਝੇ ਧੜ੍ਹੇ ਵਿਚ ਸ਼ਾਮਲ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਅਤੇ ਦੇਸ਼ ਭਰ ਵਿਚ ਮੋਟਰਸਾਈਕਲ ਟਰੈਕਟਰ ਮਾਰਚ ਕੱਢਿਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕ ਵਿਰੋਧੀ ਬਿਜਲੀ ਬਿੱਲ 2025 ਵਾਪਸ ਲਿਆ ਜਾਵੇ, ਮਜ਼ਦੂਰ ਕੋਡ ਬਿੱਲ 44 ਬਹਾਲ ਕੀਤੇ ਜਾਣ, ਕਿਸਾਨ ਵਿਰੁੱਧ ਸੀਡ ਬਿੱਲ ਵਾਪਸ ਲਿਆ ਜਾਵੇ, ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਅਜਿਹਾ ਨਾ ਹੋਣ ਦੀ ਸੂਰਤ ਵਿਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਅੱਜ ਦੇ ਰੋਸ ਮਾਰਚ ਵਿਚ ਸਾ. ਸੈਨਿਕ ਭਲਾਈ ਦੇ ਪ੍ਰਧਾਨ ਬਲਵਿੰਦਰ ਸਿੰਘ, ਦਿਲਬਾਗ ਸਿੰਘ ਬੁੱਟਰ, ਗੁਰਵੇਲ ਸਿੰਘ ਬੱਲਪੁਰੀਆਂ, ਸੁਰਿੰਦਰਪਾਲ ਸਿੰਘ ਭੱਟੀ, ਜਗਤਾਰ ਸਿੰਘ ਭੱਟੀ, ਕੁਲਬੀਰ ਸਿੰਘ ਰੰਧਾਵਾ, ਚਰਨਜੀਤ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਮੱਲੀ, ਆਗਿਆ ਸਿੰਘ ਸੰਗਤਪੁਰ, ਅਰਵਿੰਦਰ ਸਿੰਘ ਮੱਲ੍ਹੀ, ਸੀਨੀਅਰ ਆਗੂ ਜਗਜੀਤ ਸਿੰਘ, ਵੱਸਣ ਸਿੰਘ, ਮੀਰਾ ਸਿੰਘ, ਬਲਦੇਵ ਸਿੰਘ ਸਤਨਾਮ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਗੁਰਮੁਖ ਸਿੰਘ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ, ਮੰਗਲ ਸਿੰਘ, ਰਾਮ ਸਿੰਘ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੋਕਿਕ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਲਹਿਰਾਇਆ ਕੌਮੀ ਝੰਡਾ <br/>
Ad Position 24