07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਿਹੰਗ ਸਿੰਘ ਜਥੇਦਾਰ ਬਾਬਾ ਤਰਸੇਮ ਸਿੰਘ ਦੀ ਬਰਸੀ 11 ਨੂੰ

Ad Position 21
No active advertisement
ਅਜੀਤ ਡੈਸਕ 29-01-2026
ਧਾਰੀਵਾਲ, 28 ਜਨਵਰੀ (ਸਵਰਨ ਸਿੰਘ)-ਨਿਹੰਗ ਸਿੰਘ ਮਿਸਲ ਗੁਰੂ ਹਰਗੋਬਿੰਦਗੜ੍ਹ ਸਾਹਿਬ ਤਰਨਾ ਦਲ ਮਹਿਤਾ ਚੌਂਕ ਦੇ ਤੀਸਰੇ ਜਾਨਸ਼ੀਨ ਸੱਚਖੰਡ ਵਾਸੀ ਬ੍ਰਹਮ ਗਿਆਨੀ ਸਿੰਘ ਸਾਹਿਬ ਜਥੇਦਾਰ ਬਾਬਾ ਤਰਸੇਮ ਸਿੰਘ ਜੀ ਦੀ ਸਾਲਾਨਾ ਤੀਸਰੀ ਬਰਸੀ ਸਮਾਗਮ 11 ਫਰਵਰੀ ਨੂੰ ਮਨਾਈ ਜਾਵੇਗੀ | ਇਸ ਸਬੰਧ ਵਿਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗਿ੍ਫਤਾਰੀ ਗੜ੍ਹ ਸਾਹਿਬ ਗੁਰਦਾਸ ਨੰਗਲ ਵਿਚ ਇਸ ਸਾਲਾਨਾ ਬਰਸੀ ਸਮਾਗਮ ਵਿਚ ਵੱਖ-ਵੱਖ ਨਿਹੰਗ ਸਿੰਘ ਜਥਿਆਂ ਦੇ ਮੁਖੀ ਸ਼ਮੂਲੀਅਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਨੇ ਰੋਡ ਸੇਫਟੀ ਸੰਬੰਧੀ ਮੋਟਰਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਨਾਮਵਰ ਪੱਤਰਕਾਰ ਤੇ ਲੇਖਕ ਮਾਰਕ ਤੁਲੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24